ਕਾਲੀਆਂ ਸਕੱਤਰਾਂ ਵਿਖੇ ਕੀਤੀ ਮੀਟਿੰਗ

ਭਿੱਖੀਵਿੰਡ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਮਨਾਏ ਜਾ ਰਹੇ ‘ਮਨੂੰਵਾਦ ਭਜਾਓ ਬੇਗਮਪੁਰਾ ਵਸਾਓ’ ਪੰਦਰਵਾੜੇ ਤਹਿਤ ਪਿੰਡ ਕਾਲੀਆਂ ਸਕੱਤਰਾਂ ਵਿਖੇ ਖੇਤ ਮਜ਼ਦੂਰਾਂ ਦੀ ਭਰਮੀ ਮੀਟਿੰਗ…

ਨਾਜਾਇਜ਼ ਮਾਈਨਿੰਗ ਰੋਕਣ ਲਈ ਇਲਾਕਾ ਨਿਵਾਸੀਆਂ ਵਲੋਂ ਵਲੀਪੁਰ ਖੁਰਦ ‘ਚ ਲਗਾਇਆ ਧਰਨਾ

ਭੂੰਦੜੀ: ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਅਮਰੀਕ ਸਿੰਘ ਆਲੀਵਾਲ ਦੀ ਅਗਵਾਈ ਵਿੱਚ ਸਤਲੁਜ ਦਰਿਆ ਵਿੱਚੋ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ ਰੋਕਣ ਲਈ ਦਰਿਆ ‘ਤੇ ਪੈਂਦੇ ਪਿੰਡ…

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਵਿੱਚ ਕੀਤੀ ਵਿਉਂਤਬੰਦੀ

ਰਾਏਕੋਟ: ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਲੁਧਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਾਂਝੀ ਮੀਟਿੰਗ ਕਰਕੇ ਫ਼ੈਸਲਾ ਕੀਤਾ ਕਿ 8 ਦਸੰਬਰ ਨੂੰ ਬਿਜਲੀ ਬਿੱਲ 2025 ਨੂੰ ਰੱਦ ਕਰਵਾਉਣ ਲਈ…

ਪ੍ਰਸ਼ਾਸਨ ਵਲੋਂ ਇੱਕ ਹਫ਼ਤੇ ਅੰਦਰ ਕਾਰਵਾਈ ਕਰਨ ਦੇ ਭਰੋਸੇ ਤੇ ਭੱਠਾ ਮਜ਼ਦੂਰਾਂ ਨੇ ਧਰਨਾ ਚੁਕਿਆ

ਪਠਾਨਕੋਟ: ਭੱਠਾ ਮਜ਼ਦੂਰਾਂ ਦੇ ਮੰਗ ਪੱਤਰ ਉੱਪਰ ਕਾਰਵਾਈ ਨਾ ਕਰਨ ਦੇ ਖਿਲਾਫ ਸੀ ਟੀ ਯੂ ਪੰਜਾਬ ਦੀ ਅਗਵਾਈ ਹੇਠ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਵਲੋਂ ਜ਼ਿਲ੍ਹਾ ਹੈਡਕੁਆਰਟਰ ਪਠਾਨਕੋਟ ਵਿਖੇ…

ਸਾਥੀ ਰਾਮ ਆਸਰਾ ਦਾ ਦੇਹਾਂਤ

ਜੰਡਿਆਲਾ ਮੰਜਕੀ: ਪਿੰਡ ਭਾਰਦੁਆਜੀਆਂ ਤੋਂ ਸਾਥੀ ਰਾਮ ਆਸਰਾ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਨ੍ਹਾ ਦਾ ਅੱਜ ਇਨਕਲਾਬੀ ਅਤੇ ਸਮਾਜੀ ਰਵਾਇਤਾਂ ਮੁਤਾਬਿਕ ਸਸਕਾਰ ਕਰ ਦਿੱਤਾ ਗਿਆ। ਸਾਥੀ ਰਾਮ ਆਸਰਾ…

ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਾਨਫ਼ਰੰਸ ਆਯੋਜਿਤ

ਫਤਿਆਂਬਾਦ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸਮਕਾਲੀ ਸਹੀਦਾਂ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕਾਨਫਰੰਸ ਪਿੰਡ ਛਾਪੜੀ ਸਹਿਬ ਵਿੱਖੇ…

ਲੁਧਿਆਣਾ ਜ਼ਿਲ੍ਹੇ ਦੀਆਂ ਸੜਕਾਂ, ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਮੁੱਦਿਆਂ ਨੂੰ ਲੈਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਕਰੇਗੀ ਸੰਘਰਸ਼

ਜੋਧਾਂ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਇਲਾਕਾ ਕਮੇਟੀ ਜੋਧਾਂ ਦੀ ਅਹਿਮ ਮੀਟਿੰਗ ਦਲਵਿੰਦਰ ਸਿੰਘ ਜੱਸ ਜੋਧਾਂ ਤੇ ਸੰਨਦੀਪ ਰਤਨ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਪਰ ਪੈਂਦੇ…

‘ਮਨੂਵਾਦ ਭਜਾਓ ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਪਿੰਡ ਰੋੜਕੀ ਵਿਖੇ ਕੀਤਾ ਗਿਆ ਕਿਰਤੀਆਂ ਦਾ ਭਰਵਾਂ ਇਕੱਠ

ਸਰਦੂਲਗੜ੍ਹ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ‘ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਨਜ਼ਦੀਕੀ ਪਿੰਡ ਰੋੜਕੀ ਵਿਖੇ ਬੇਜ਼ਮੀਨੇ-ਸਾਧਨਹੀਣ ਮਜ਼ਦੂਰਾਂ ਤੇ ਦਲਿਤ ਭਾਈਚਾਰੇ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ…

‘ਮਨੂਵਾਦ ਭਜਾਓ ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਹੋਏ ਕਿਰਤੀਆਂ ਦੇ ਭਰਵੇਂ ਇਕੱਠ

ਬਠਿੰਡਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ‘ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ’ ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡਾਂ ਬੀੜ ਬਹਿਮਣ, ਗਹਿਰੀ ਬੁੱਟਰ, ਰੁਲਦੂ ਸਿੰਘ ਵਾਲਾ, ਪਥਰਾਲਾ ਵਿਖੇ ਬੇਜ਼ਮੀਨੇ-ਸਾਧਨਹੀਣ ਮਜ਼ਦੂਰਾਂ ਤੇ ਦਲਿਤ ਭਾਈਚਾਰੇ…

ਪਾਵਰਕੌਮ ਦੇ ਦਫ਼ਤਰਾਂ ਅੱਗੇ ਸੋਧ ਬਿੱਲ ਦੀਆਂ ਕਾਪੀਆਂ ਸਾੜਨ ਦਾ ਸੱਦਾ

ਅਜਨਾਲਾ: ਸੰਯੁਕਤ ਕਿਸਾਨ ਮੋਰਚੇ ਨਾਲ 9 ਦਸੰਬਰ 2021 ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਬਿੱਲ ਨਾ ਲਿਆਉਣ ਦੀ ਕੀਤੀ ਗਈ ਵਾਅਦਾ ਖਿਲਾਫੀ ਵਿਰੁੱਧ ਜਿਹੜਾ 26 ਨਵੰਬਰ ਨੂੰ ਚੰਡੀਗੜ੍ਹ ਵਿਖੇ…

ਦੇਸ਼ ਭਗਤ ਯਾਦਗਾਰ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ: ਸਰਵ ਸੰਮਤੀ ਨਾਲ ਕੁਲਵੰਤ ਸਿੰਘ ਸੰਧੂ ਪ੍ਰਧਾਨ, ਗੁਰਮੀਤ ਸਿੰਘ ਜਨਰਲ ਸਕੱਤਰ ਚੁਣੇ ਗਏ

ਜਲੰਧਰ: ਦੇਸ਼ ਭਗਤ ਯਾਦਗਾਰ ਕਮੇਟੀ ਦਾ ਤਿੰਨ ਸਾਲਾਂ ਬਾਅਦ ਹੋਣ ਵਾਲਾ ਅਜਲਾਸ ਅੱਜ ਸਫ਼ਲਤਾ ਪੂਰਵਕ ਨੇਪਰੇ ਚੜ੍ਹਿਆ। ਇਸ ਅਜਲਾਸ ਵਿੱਚ ਅਗਲੇ ਤਿੰਨ ਵਰ੍ਹਿਆਂ ਦੇ ਸੈਸ਼ਨ ਲਈ ਸਰਵ ਸੰਮਤੀ ਨਾਲ ਕੁਲਵੰਤ…

ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਖਿਲਾਫ਼ ਸਬ ਡਿਵੀਜਨਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਕਾਪੀਆਂ ਸਾੜਨ ਦਾ ਐਲਾਨ

ਲੁਧਿਆਣਾ: ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਦੇ ਹਿੱਤ ਵਿੱਚ ਦੇਸ਼ ਦੇ ਖੇਤੀ ਖੇਤਰ ਅਤੇ ਮਿਹਨਤਕਸ਼ ਲੋਕਾਂ ਵਿਰੁੱਧ ਕੀਤੇ ਜਾ ਰਹੇ ਨਿੱਤ ਨਵੇਂ ਹਮਲਿਆਂ ਦੀ ਕੜੀ ਵਜੋਂ ਬਿਜਲੀ ਸੋਧ ਬਿੱਲ 2025 ਅਤੇ…

ਮਾਤਾ ਗੁਰਮੇਜ ਕੌਰ ਫੈਲੋਕੇ ਦਾ ਦੇਹਾਂਤ

ਫਤਿਆਬਾਦ: ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਰੇਸ਼ਮ ਸਿੰਘ ਫੇਲੋਕੇ ਦੇ ਸਤਿਕਾਰਯੋਗ ਦਾਦੀ ਜੀ ਗੁਰਮੇਜ ਕੌਰ ਉਮਰ ਕਰੀਬ 105 ਸਾਲ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾ ਦਾ ਸਸਕਾਰ ਜੱਦੀ ਪਿੰਡ…

ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਲੀ ਅੰਦੋਲਨ ਦੀ ਪੰਜਵੀਂ ਵਰੇਗੰਢ ਮੌਕੇ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ

ਚੰਡੀਗੜ੍ਹ: ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਦੀ ਪੰਜਵੀਂ ਵਰੇਗੰਢ ਮੌਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੌਮੀ ਸੱਦੇ ਤਹਿਤ ਚੰਡੀਗੜ੍ਹ ਦੇ 43 ਸੈਕਟਰ ਦੇ ਦੁਸਹਿਰਾ ਗਰਾਊਂਂਡ ਵਿੱਚ ਇੱਕ ਵਿਸ਼ਾਲ ਰੈਲੀ ਕਰਕੇ…

ਮਜ਼ਦੂਰ ਜਥੇਬੰਦੀਆਂ ਦੇ ਸੱਦੇ ‘ਤੇ ‘ਚਾਰ ਲੇਬਰ ਕੋਡ’ ਰੱਦ ਕਰਵਾਉਣ ਲਈ ਮੋਦੀ ਸਰਕਾਰ ਦੀ ਅਰਥੀ ਫੂਕੀ

ਬਠਿੰਡਾ: ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਜ਼ਬਰਦਸਤ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ…

ਨਵੇਂ ਕਿਰਤ ਕੋਡਾਂ ਦੀਆਂ ਪਠਾਨਕੋਟ ਵਿਖੇ ਕਾਪੀਆਂ ਸਾੜੀਆਂ

ਪਠਾਨਕੋਟ: ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਦਿਆਂ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਅਤੇ ਅਜ਼ਾਦੀ ਮਿਲਣ ਤੋੰ ਟਰੇਡ ਯੂਨੀਅਨਾਂ ਦੀ ਜਦੋਜਹਿਦ ਤੇ ਮਜ਼ਦੂਰਾਂ ਦੀਆਂ ਕੁਰਬਾਨੀਆਂ ਕਰਕੇ ਹੋੰਦ…

ਕਿਲ੍ਹਾ ਰਾਏਪੁਰ ਤੋਂ ਚੰਡੀਗੜ੍ਹ ਰੈਲੀ ਲਈ ਜਮਹੂਰੀ ਕਿਸਾਨ ਸਭਾ ਦਾ ਜਥਾ ਹੋਇਆ ਰਵਾਨਾ

ਡੇਹਲੋ: ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋ ਚੰਡੀਗੜ੍ਹ ਦੇ ਸੈਕਟਰ 43 ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦਾ ਜਥਾ ਸਭਾ…

ਚਾਰ ਲੇਬਰ ਕੋਡ ਵਿਰੁੱਧ 26 ਨਵੰਬਰ ਜਿਲ੍ਹਾ ਪੱਧਰੀ ਸਾਂਝੇ ਰੋਸ ਮੁਜਾਰਿਆਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ

ਜਲੰਧਰ: ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਦੇ ਸੱਦੇ ਉੱਤੇ ਮਜ਼ਦੂਰਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਨੇ 21 ਨਵੰਬਰ ਨੂੰ ਚਾਰ ਲੇਬਰ ਕੋਡ ਫੌਰੀ ਤੌਰ ਤੇ ਲਾਗੂ…

ਜਮਹੂਰੀ ਕਿਸਾਨ ਸਭਾ ਮਾਨਸਾ ਨੇ 26 ਦੀ ਤਿਆਰੀ ਲਈ ਮੀਟਿੰਗ ਕੀਤੀ

ਮਾਨਸਾ: ਅੱਜ ਇਥੇ ਜਮਹੂਰੀ ਕਿਸਾਨ ਸਭਾ ਪੰਜਾਬ, ਜ਼ਿਲ੍ਹਾ ਮਾਨਸਾ ਦੀ ਮੀਟਿੰਗ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਫਫੜੇ ਭਾਈਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਿੱਛਲੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਵਿਚਾਰ…

ਜਮਹੂਰੀ ਕਿਸਾਨ ਸਭਾ ਰੋਪੜ ਵਲੋਂ ਮੀਟਿੰਗ ਕੀਤੀ

ਰੋਪੜ: ਜਮਹੂਰੀ ਕਿਸਾਨ ਸਭਾ ਦੀ ਜ਼ਿਲਾ ਰੋਪੜ ਦੀ ਮੀਟਿੰਗ ਕਮਿਊਨਿਟੀ ਸੈਂਟਰ ਗੋਪਾਲਪੁਰ ਵਿਖੇ ਹੋਈ, ਜਿਸ ਵਿੱਚ ਕੁਲਵੰਤ ਸਿੰਘ ਸੰਧੂ ਜਨਰਲ ਸਕੱਤਰ ਜਮਹੂਰੀ ਕਿਸਾਨ ਸਭਾ ਪੰਜਾਬ ਹਾਜ਼ਰ ਹੋਏ। ਇਸ ਸਮੇਂ ਉਹਨਾਂ…