ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ ਸਾੜਿਆ

ਖਡੂਰ ਸਾਹਿਬ – ਭਾਰਤੀ ਇਨਕਲਾਬੀ ਮਾਰਕਸਵਾਦੀ (ਆਰ.ਐੱਮ.ਪੀ.ਆਈ.) ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦਾ ਕੰਗ ਕਸਬੇ ਦੇ ਬੱਸ ਅੱਡੇ ‘ਤੇ ਪੁਤਲਾ ਸਾੜਿਆ, ਜਿਸ ਦੀ ਅਗਵਾਈ ਜਮਹੂਰੀ ਕਿਸਾਨ…

ਭਿੱਖੀਵੰਡ ਦੇ ਮੇਨ ਚੌਕ ਵਿਚ ਮੋਦੀ ਦਾ ਪੁਤਲਾ ਫੂਕਿਆ

ਭਿੱਖੀਵਿੰਡ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਅੱਜ ਭਿੱਖੀਵੰਡ ਦੇ ਮੇਨ ਚੌਕ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ, ਜਿਸ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ…

ਬਜਟ ਵਿਰੁਧ ਪਿੰਡ ਤੁੜ ਵਿਖੇ ਪੁਤਲਾ ਸਾੜਿਆ

ਫਤਿਆਬਾਦ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ. ਆਈ. ਦੇ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਬਜਟ ਵਿਰੁਧ ਪਿੰਡ ਤੁੜ…

ਬਜਟ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਅਜਨਾਲਾ- ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਤਹਿਸੀਲ ਕਮੇਟੀ ਮੈਂਬਰ ਸਤਨਾਮ ਸਿੰਘ ਚੱਕ ਔਲ ਤੇ ਹਰਜਿੰਦਰ ਸਿੰਘ ਸੋਹਲ ਦੀ ਸਾਂਝੀ…

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੁਤਲਾ ਸਾੜਿਆ

ਅੰਮਿ੍ਤਸਰ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਕੁਲਵੰਤ ਸਿੰਘ ਮੱਲੂਨੰਗਲ ਤੇ ਸੁਰਜੀਤ ਸਿੰਘ ਦੁਧਰਾਏ ਦੀ ਸਾਂਝੀ ਅਗਵਾਈ ਹੇਠ ਅੱਡਾ ਕੁੱਕੜਾਂਵਾਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ…

ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਅੰਮ੍ਰਿਤਸਰ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਸ਼ਹਿਰੀ ਸਕੱਤਰ ਕਾਮਰੇਡ ਜਗਤਾਰ ਸਿੰਘ ਕਰਮਪੁਰਾ ਤੇ ਬਲਵਿੰਦਰ ਸਿੰਘ ਛੇਹਰਟਾ ਦੀ ਅਗਵਾਈ ‘ਚ ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ…

ਆਰਐੱਮਪੀਆਈ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਨੂਰਪੁਰ ਬੇਦੀ- ਬਜਟ ਵਿਰੋਧੀ ਦਿਵਸ ਮੌਕੇ ਆਰਐੱਮਪੀਆਈ ਵੱਲੋਂ ਤਹਿਸੀਲ ਸਕੱਤਰ ਅਵਤਾਰ ਸਿੰਘ ਮੂਸਾਪੁਰ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੁਤਲਾ ਫੂਕਣ ਮੌਕੇ ਸੋਮ ਸਿੰਘ, ਗੁਰਨੈਬ ਸਿੰਘ, ਡਾ.…

ਕਾਮਰੇਡ ਦਰਸ਼ਨ ਸਿੰਘ ਝਬਾਲ ਅਤੇ ਸਾਥੀਆਂ ਦੀ ਬਰਸੀ ਮਨਾਈ

ਝਬਾਲ – ਉੱਘੇ ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਮਰਹੂਮ ਕਾਮਰੇਡ ਦਰਸ਼ਨ ਸਿੰਘ ਝਬਾਲ ਤੇ ਦੇਸ਼ ਭਗਤ ਤਰਲੋਚਨ ਸਿੰਘ, ਕਾਮਰੇਡ ਕੁੰਦਨ ਸਿੰਘ ਰਸੂਲਪੁਰ ਤੇ ਗੁਰਬਖ਼ਸ਼ ਸਿੰਘ ਠੱਠਾ ਦੀ ਬਰਸੀ ਭਾਰਤੀ ਕਮਿਊਨਿਸਟ…

ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਭੁੱਖ ਹੜਤਾਲ ਸ਼ੁਰੂ

ਜਲੰਧਰ- ਆਪਣੀ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਗੋਰਮਿੰਟ ਟੀਚਰਜ਼ ਯੂਨੀਅਨ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਜ਼ਿਲ੍ਹੇ ਦੇ 19 ਬਲਾਕਾਂ ਦੇ ਅਧਿਆਪਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਬਾਹਰ ਹਰ ਰੋਜ਼…

ਥਰਮਲ ਬੰਦ ਕਰਨ ਖਿਲਾਫ ਰੋਸ ਮਾਰਚ ਕੀਤਾ

ਬਠਿੰਡਾ- ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ (ਜੇਪੀਐੱਮਓ) ਦੀ ਬਠਿੰਡਾ ਜ਼ਿਲ੍ਹਾ ਇਕਾਈ ਵੱਲੋਂ ਅੱਜ ਥਰਮਲ ਨੂੰ ਬੰਦ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਚੇਤਨਾ ਮਾਰਚ ਕੱਢਿਆ ਗਿਆ। ਇਸ ਚੇਤਨਾ…

ਬਰਨਾਲਾ

ਕੇਂਦਰੀ ਬਜਟ ਅਤੇ ਥਰਮਲ ਪਲਾਂਟ ਦੇ ਵਿਰੋਧ ਵਿੱਚ ਜੇਪੀਐਮਓ ਵੱਲੋਂ ਅਰਥੀ ਫੂਕੀ

ਤਲਵਾੜਾ- ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐਮਓ) ਦੇ ਬੈਨਰ ਹੇਠਾਂ ਮੁਲਾਜ਼ਮ, ਮਜ਼ਦੂਰ, ਕਿਸਾਨ, ਨੌਜਵਾਨ, ਵਿਦਿਆਰਥੀਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰੀ ਬਜਟ ਅਤੇ ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ ‘ਚ…

संयुक्त जल संघर्ष समिति के आह्वान पर पानी की मांग को लेकर हजारों किसान उतरे सड़कों पर

हिसार- हिसार में पानी की मांग को लेकर हजारों किसान उतरे सड़कों पर संयुक्त जल संघर्ष समिति के आह्वान पर

ਜੇਪੀਐਮ ਓ ਦੀ ਅਗਵਾਈ ਹੇਠ ਪੁਤਲਾ ਸਾੜਿਆ

ਹੁਸ਼ਿਆਰਪੁਰ- ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇਪੀਐਮਓ) ਵੱਲੋਂ ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਅੱਗੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਜਟ ਦੇ ਵਿਰੋਧ ‘ਚ ਪੁਤਲਾ ਫੂਕਿਆ ਗਿਆ।

ਮੁਲਾਜ਼ਮ ਜਥੇਬੰਦੀਆਂ ਨੇ ਬਜਟ ਦਾ ਵਿਰੋਧ ਕੀਤਾ

ਮਾਹਿਲਪੁਰ- ਅੱਜ ਜਨਤਕ ਜਥੇਬੰਦੀਆਂ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਇੱਥੋਂ ਦੀ ਸਬਜ਼ੀ ਮੰਡੀ ‘ਚ ਪੈਨਸ਼ਨਰ ਆਗੂ ਸਤਪਾਲ ਲੱਠ ਅਤੇ ਬਲਬੀਰ ਸਿੰਘ ਸੈਣੀ ਦੀ ਅਗਵਾਈ ਹੇਠ ਬਜਟ ਵਿਰੋਧੀ ਰੈਲੀ ਕੀਤੀ…

ਜਲੰਧਰ ਵਿਖੇ ਬਜਟ ਵਿਰੋਧੀ ਦਿਵਸ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਜਲੰਧਰ- ਪਠਾਨਕੋਟ ਚੌਕ ਜਲੰਧਰ ਵਿਖੇ ਬਜਟ ਵਿਰੋਧੀ ਦਿਵਸ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਦੇ ਹੋਏ ਪਾਰਟੀ ਦੇ ਕਾਰਕੁਨ। ਇਸ ਮੌਕੇ ਜਨਵਾਦੀ ਇਸਤਰੀ ਸਭਾ ਦੇ ਸੂਬਾ ਸਕੱਤਰ ਭੈਣ ਨੀਲਮ ਘੁਮਾਣ ਅਤੇ…

ਘੁਮਾਣ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਘੁਮਾਣ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਸਾੜਦੇ ਹੋਏ ।ਆਰ ਐਮ ਪੀ ਆਈ ਦੇ ਕਾਰਕੁੰਨ।

ਪਿੰਡ ਬਿਲਗਾ ਦੇ ਬਜ਼ਾਰਾਂ ‘ਚ ਰੋਸ ਮਾਰਚ ਕਰਨ ਉਪਰੰਤ ਪੁਤਲਾ ਸਾੜਿਆ

ਫਿਲੌਰ- ਪਿੰਡ ਬਿਲਗਾ ‘ਚ ਆਰਐੱਮਪੀਆਈ ਵੱਲੋਂ ਪਿੰਡ ‘ਚ ਮਾਰਚ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਅਤੇ ਤਹਿਸੀਲ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਸੰਬੋਧਨ ਕੀਤਾ। ਪੁਤਲਾ…

ਬਟਾਲਾ ਵਿਖੇ ਆਰ ਐਮ ਪੀ ਆਈ ਵਲੌਂ ਬਜਟ ਵਿਰੋਧੀ ਦਿਵਸ ਤੇ ਮੋਦੀ ਸਰਕਾਰ ਦਾ ਪੂਤਲਾ ਫੂਕਿਆ

ਬਟਾਲਾ- ਬਟਾਲਾ ਵਿਖੇ ਆਰ ਐਮ ਪੀ ਆਈ ਵਲੌਂ ਬਜਟ ਵਿਰੋਧੀ ਦਿਵਸ ਤੇ ਮੋਦੀ ਸਰਕਾਰ ਦਾ ਪੂਤਲਾ ਫੂਕਿਆ ਗਿਆ, ਜਿਸ ਦੀ ਅਗਵਾਈ ਪਾਰਟੀ ਦੇ ਤਹਿਸੀਲ ਕਮੇਟੀ ਮੈਂਬਰ ਮਾਨਾ ਮਸੀਹ ਬਾਲੇਵਾਲ, ਨਰਿੰਦਰ…

ਪੁਰਾਣੀ ਐਸ.ਡੀ.ਐਮ. ਕੋਰਟ ਪਠਾਨਕੋਟ ਵਾਲੇ ਚੌਂਕ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਪਠਾਨਕੋਟ – ਅੱਜ ਰੈਵੋਲਿਉਸਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ (ਆਰ.ਐਮ.ਪੀ.ਆਈ) ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਗ਼ਰੀਬ ਵਿਰੋਧੀ, ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ, ਮੁਲਾਜ਼ਮ ਵਿਰੋਧੀ ਬਜਟ ਪੇਸ਼ ਕਰਨ ਤੇ ਸ੍ਰੀ ਤਿਲਕ ਰਾਜ…