ਅਜਨਾਲਾ: ਅਮਰੀਕਨ ਸਾਮਰਾਜ ਟਰੰਪ ਤੇ ਜੰਗਬਾਜ਼ ਨੇਤਨਯਾਹੂ ਵਲੋਂ ਇਰਾਨ ਤੇ ਬਿਨ੍ਹਾਂ ਵਜ੍ਹਾ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਆਮ ਪਬਲਿਕ ਨੂੰ ਸਾਮਰਾਜ ਦੇ ਅਸਲ ਖ਼ਾਸੇ ਬਾਰੇ ਤੇੜਾਂ…
ਡੇਹਲੋ: ਕਿਸਾਨਾਂ ਦਾ ਇੱਕ ਵਫ਼ਦ ਜਿਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕੀਤੀ, ਥਾਣਾ ਡੇਹਲੋ ਦੇ ਡਿਊਟੀ ਅਫਸਰ ਗਮਦੂਰ…
ਜੰਡਿਆਲਾ ਗੁਰੂ: ਸ਼ਹੀਦ ਭਗਤ ਸਿੰਘ ਸ਼ਹੀਦੀ ਦਿਨ ਨੂੰ ਸਮਰਪਿਤ ਸਾਮਰਾਜ ਵਿਰੋਧੀ ਦਿਵਸ ਵਜੋਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵਲੋਂ 29 ਮਾਰਚ ਨੂੰ ਜੰਡਿਆਲਾ ਗੁਰੂ ਕੀਤੀ ਜਾ ਰਹੀ ਰੈਲੀ ਸਬੰਧੀ ਇਥੇ…
ਪਠਾਨਕੋਟ: ਅੱਜ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਰੋਡਵੇਜ ਯੂਨੀਅਨ (ਏਟਕ ) ਦੇ ਦਫਤਰ ਨਿਊ ਸ਼ਾਸਤਰੀ ਨਗਰ ਪਠਾਨਕੋਟ ਵਿਖੇ ਕਾ. ਸੁਰਿੰਦਰ ਸਹਿਗਲ, ਮਾਸਟਰ ਸੁਭਾਸ਼ ਸ਼ਰਮਾ, ਕੇਵਲ…
ਮੁੱਲਾਂਪੁਰ: ਸ਼ਹੀਦੇ ਆਜਮ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਯਾਦ ਕਰਦਿਆਂ ਉਹਨਾਂ ਦੇ 95ਵੇਂ ਸ਼ਹੀਦੀ ਦਿਹਾੜੇ ‘ਤੇ ਸਾਥੀ ਲਖਬੀਰ ਸਿੰਘ ਦਾਖਾ, ਅਮਨਦੀਪ ਸਿੰਘ ਢਹਿਪੀ ਦੀ ਅਗਵਾਈ ਵਿੱਚ ਦਿਹਾਤੀ ਮਜ਼ਦੂਰ…
ਡੇਹਲੋ: ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਦੇ ਸਾਂਝੇ ਫਰੰਟ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ ‘ਤੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ…
ਬੰਗਾ: “ਸਾਮਰਾਜੀ ਸਰਗਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਜ਼ਰਾਇਲ ਨਾਲ ਮਿਲੀ ਭੁਗਤ ਕਰਕੇ ਈਰਾਨ ਖਿਲਾਫ ਵਿੱਢੀ ਨਿਹੱਕੀ ਜੰਗ ਤੋਂ ਇਹ ਤੱਥ ਬਾਖੂਬੀ ਸਿੱਧ ਹੋ ਗਿਆ ਹੈ ਕਿ ਜਦੋਂ ਤੱਕ…
ਜੋਧਾਂ: ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਦੇ ਸਾਂਝੇ ਫਰੰਟ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ ਤੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ…
ਗੁਰਦਾਸਪੁਰ: ਅੱਜ ਸਥਾਨਕ ਰਾਮ ਸਿੰਘ ਦੱਤ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਸਮਰਪਿਤ ਕੀਤਾ ਗਿਆ। ਵਿਸ਼ਾਲ ਰੈਲੀ ਵਿੱਚ…
ਬਟਾਲਾ: ਅੱਜ ਇਥੇ ਟਰੇਡ ਯੂਨੀਅਨ, ਮਜ਼ਦੂਰ-ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤਸਾਮਰਾਜ ਵਿਰੋਧੀ ਦਿਵਸ ਰੈਲੀ ਸ਼ਹੀਦ ਸੁੱਖਾ ਸਿੰਘ ਮਹਿਤਾਬ ਸਿੰਘ ਪਾਰਕ…
ਸਰਦੂਲਗੜ੍ਹ: ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਤੇ ਗਏ ਸੱਦੇ ਅਨੁਸਾਰ ਸਾਮਰਾਜ ਵਿਰੋਧੀ ਦਿਵਸ ਤੌਰ ‘ਤੇ ਇਹ ਦਿਨ ਮਨਾਇਆ ਗਿਆ। ਮਜ਼ਦੂਰ, ਕਿਸਾਨ ਜਥੇਬੰਦੀਆਂ ਵਲੋਂ…
ਭਿੱਖੀਵਿੰਡ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਵਲੋਂ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਜਸਵੰਤ ਸਿੰਘ ਭਿੱਖੀਵਿੰਡ ਨੇ ਕੀਤੀ। ਸਮਾਗਮ…
ਤਰਨ ਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਸਾਮਰਾਜ ਵਿਰੋਧੀ ਦਿਵਸ ‘ਤੇ ਜੰਗਬਾਜ ਖ਼ਿਲਾਫ਼ ਜੰਡਿਆਲਾ ਗੁਰੂ ‘ਚ 29…
ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪ੍ਰੇਮ ਸਿੰਘ ਭੰਗੂ, ਮੁਕੇਸ਼ ਚੰਦਰ ਸ਼ਰਮਾ ਅਤੇ ਬਲਦੇਵ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ 10…
ਫਿਲੌਰ: ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤ ਸਥਾਪਿਤ ਕਰਨ ਦੀ ਮੰਗ ਨੂੰ ਕੇ ਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ 30 ਮਾਰਚ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ…
ਤਰਨ ਤਾਰਨ: ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਤਰਨਤਾਰਨ ਦੀ ਮੀਟਿੰਗ ਸਥਾਨਕ ਗਾਂਧੀ ਪਾਰਕ ਵਿਖੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ਼ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ…
ਜਲੰਧਰ: ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਜਲੰਧਰ ਵਿਖੇ ਹੋਈ।ਮੀਟਿੰਗ ਦੇ ਫੈਸਲੇ ਅੱਜ ਪ੍ਰੈੱਸ ਕਾਨਫ਼ਰੰਸ…
ਜਲੰਧਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਇੱਥੋਂ ਜਾਰੀ ਇਕ ਬਿਆਨ ਰਾਹੀਂ ਬੀਤੀ ਰਾਤ ਜਲੰਧਰ ਨਗਰ ਨਿਗਮ ਵਲੋਂ ਪੰਜਾਬ ਸਰਕਾਰ ਦੀ ਸ਼ਹਿ ‘ਤੇ…
ਨੂਰਮਹਿਲ: ਪਿੰਡ ਭਾਰਦਵਾਜੀਆਂ ਵਿਖੇ ਸਾਬਕਾ ਮੈਂਬਰ ਪਾਰਲੀਮੈਂਟ ਮਾਸਟਰ ਭਗਤ ਰਾਮ ਨੂੰ ਵੱਖ ਵੱਖ ਆਗੂਆਂ ਨੇ ਸ਼ਰਧਾਂਜ਼ਲੀਆਂ ਭੇਟ ਕੀਤੀਆਂ। ਸੀਪੀਆਈ (ਐੱਮ) ਦੇ ਸੁਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ…
ਪਟਿਆਲਾ: ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਬਿਜਲੀ ਮੁਲਾਜ਼ਮ ਜਥੇਬੰਦੀਆਂ ਅਤੇ ਮਜ਼ਦੂਰ ਜਥੇਬੰਦੀਆਂ ਦੀ ਇੱਕ ਅਹਿਮ ਸਾਂਝੀ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਦਰਸ਼ਨ ਸਿੰਘ ਬੇਲੂਮਾਜਰਾ ਦੀ…