ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਇਨਕਲਾਬੀ ਰਵਾਇਤਾਂ ਨਾਲ 6ਵੀਂ ਸੂਬਾ ਕਾਨਫ਼ਰੰਸ ਆਰੰਭ

ਤਲਵਾੜਾ: ਧਾਰਮਿਕ ਕੱਟੜਤਾ ਨੂੰ ਕਿਸੇ ਵੀ ਤਰਾਂ ਵਾਜਬ ਨਹੀਂ ਠਹਿਰਾਇਆ ਜਾ ਸਕਦਾ ਪਰ ਕਿਸੇ ਨੂੰ ਕੋਈ ਹੱਕ ਨਹੀਂ ਕਿ ਉਸ ਨੂੰ ਮਾਰ ਦਿੱਤਾ ਜਾਵੇ। ਅਮਰੀਕਨ ਸਾਮਰਾਜ ਵਲੋਂ ਜਿਸ ਢੰਗ ਨਾਲ…

ਦਿਹਾਤੀ ਮਜ਼ਦੂਰ ਸਭਾ ਦੀ ਜਰਨਲ ਬਾਡੀ ਮੀਟਿੰਗ ਹੋਈ

ਬਟਾਲਾ: ਦਿਹਾਤੀ ਮਜ਼ਦੂਰ ਸਭਾ ਵਲੋਂ ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਦੇ ਹੱਲ ਲਈ 8 ਅਪ੍ਰੈਲ ਨੂੰ ਜਲੰਧਰ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਵਾਸਤੇ ਤਹਿਸੀਲ ਬਟਾਲਾ ਦੀ ਜਨਰਲ ਬਾਡੀ…

ਕੁਦਰਤੀ ਤੇ ਮਾਨਵੀ ਵਸੀਲੇ ਹਥਿਆਉਣ ਲਈ ਕੀਤੇ ਗਏ ਇਸ ਹੱਲੇ ਦਾ ਡੱਟਵਾਂ ਵਿਰੋਧ ਕਰਨ ਦਾ ਸੱਦਾ

ਜਲੰਧਰ: “ਅਮਰੀਕਾ-ਇਜ਼ਰਾਇਲ ਵੱਲੋਂ ਧੌਂਸਵਾਦੀ ਤੇ ਪਸਾਰਵਾਦੀ ਨੀਤੀ ਅਧੀਨ ਇਰਾਨ ’ਤੇ ਕੀਤਾ ਗਿਆ ਵਹਿਸ਼ੀ ਹਮਲਾ ਮਿਡਲ ਈਸਟ ਤੇ ਏਸ਼ੀਆਈ ਖਿੱਤੇ ਨੂੰ ਜੰਗ ਦੀ ਭੱਠੀ ’ਚ ਝੋਂਕ ਦੇਣ ਦੇ ਨਾਲ ਹੀ ਤੀਜਾ…

ਅਮਰੀਕਾ ਇਜਰਾਈਲ ਧਾੜਵੀਆਂ ਵੱਲੋਂ ਈਰਾਨ ‘ਤੇ ਕੀਤੇ ਹਮਲੇ ਖਿਲਾਫ ਸ਼ਹਿਰ ਵਿੱਚ ਕੀਤਾ ਰੋਸ ਮੁਜ਼ਾਹਰਾ

ਗੜਸ਼ੰਕਰ: ਅਮਰੀਕਾ ਤੇ ਇਜਰਾਈਲ ਧਾੜਵੀਆਂ ਵਲੋਂ ਇਰਾਨ ‘ਤੇ ਕੀਤੇ ਜਬਰੀ ਹਮਲੇ ਅਤੇ ਨਿਰਦੋਸ਼ ਲੋਕਾਂ ਦੇ ਕਤਲੇਆਮ ਦੇ ਖਿਲਾਫ ਗੜ੍ਹਸ਼ੰਕਰ ਦੀਆਂ ਜਮਹੂਰੀ,ਅਮਨ ਪਸੰਦ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਗਾਂਧੀ ਪਾਰਕ ਰੋਸ ਰੈਲੀ…

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ 10 ਮਾਰਚ ਤੋਂ 13 ਅਪ੍ਰੈਲ ਤੱਕ ਪੂਰੇ ਭਾਰਤ ਵਿਚ ਕੀਤੀਆਂ ਜਾਣਗੀਆਂ ਕਿਸਾਨ ਬਚਾਉ ਵੱਡੀਆਂ ਰੈਲੀਆਂ

ਲੁਧਿਆਣਾ: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਲੁਧਿਆਣਾ ਵਿਖੇ ਡਾ. ਸਤਨਾਮ ਸਿੰਘ ਅਜਨਾਲਾ, ਸੁਖਦੇਵ ਸਿੰਘ ਅਰਾਈਆਂ ਵਾਲਾ ਅਤੇ ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਛੇ…

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ: 10 ਮਾਰਚ ਨੂੰ ਬਰਨਾਲਾ ਵਿੱਚ ਕਿਸਾਨ ਕਰਨਗੇ ਵਿਸ਼ਾਲ ਰੈਲੀ

ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ…

ਜੰਗਬਾਜ਼ ਟਰੰਪ ਤੇ ਨੇਤਨਯਾਹੂ ਦਾ ਆਰ ਐੱਮ ਪੀ ਆਈ ਨੇ ਪੁਤਲਾ ਫੂਕਿਆ

ਪਠਾਨਕੋਟ: ਅਮਰੀਕਾ ਤੇ ਇਰਾਨ ਦੇ ਦਰਮਿਆਨ ਨਿਰੰਤਰ ਚੱਲ ਰਹੀ ਗੱਲਬਾਤ ਨੂੰ ਵਿਚਾਲੇ ਛੱਡਦਿਆਂ ਅਮਰੀਕਾ ਤੇ ਇਜ਼ਰਾਈਲ ਨੇ ਸਾਰੇ ਕੌਮਾਂਤਰੀ ਕਇਦੇ ਕਨੂੰਨ ਛਿੱਕੇ ਟੰਗ ਕੇ ਇਰਾਨ ਤੇ ਹਮਲਾ ਕਰਦਿਆਂ ਪਹਿਲਾਂ ਫਲਸਤੀਨ…

ਕੌਮਾਂਤਰੀ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਇਰਾਨ ’ਤੇ ਹਮਲਾ ਅਤਿ ਨਿੰਦਣਯੋਗ ਕਾਰਵਾਈ: ਪਾਸਲਾ

ਜਲੰਧਰ: ਆਰ.ਐੱਮ.ਪੀ.ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ‘‘ਅਮਰੀਕਾ-ਇਜ਼ਰਾਇਲ ਨੇ ਜਿਵੇਂ ਯੂ.ਐਨ.ਓ. ਦੇ ਮਤੇ ਅਤੇ ਸਾਰੇ ਕੌਮਾਂਤਰੀ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਇਰਾਨ ’ਤੇ ਹਮਲਾ ਕੀਤਾ ਹੈ,…

ਲੁਧਿਆਣਾ ਦੇ ਗੁਰੂ ਨਾਨਕ ਭਵਨ ‘ਚ ਹੋਈ “ਸੰਵਿਧਾਨ ਬਚਾਓ-ਲੋਕਤੰਤਰ ਬਚਾਓ” ਵਿਚਾਰ ਗੋਸ਼ਟੀ

ਲੁਧਿਆਣਾ: ਇਥੋਂ ਦੇ ਗੁਰੂ ਨਾਨਕ ਭਵਨ ‘ਚ ਮਹਾਤਮਾ ਜੋਤੀ ਰਾਓ ਫੂਲੇ-ਬਾਬਾ ਸਾਹਿਬ ਡਾ. ਬੀ ਆਰ ਅੰਬੇਦਕਰ ਸੋਚ ਅਤੇ ਖੱਬੇ ਪੱਖੀ ਪਾਰਟੀਆਂ ਵੱਲੋਂ ਸਾਂਝੇ ਤੌਰ ‘ਤੇ ਇੱਕ ਵਿਚਾਰ ਗੋਸ਼ਟੀ ਕੀਤੀ ਗਈ।…

ਸ੍ਰੀ ਮੁਕਤਸਰ ਸਾਹਿਬ ਵਿਖੇ ਦਿਹਾਤੀ ਮਜ਼ਦੂਰ ਸਭਾ ਨੇ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ: ਦਿਹਾਤੀ ਮਜ਼ਦੂਰ ਸਭਾ ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਜਨਰਲਬਾਡੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਥੀ ਲਖਵੀਰ ਸਿੰਘ ਤਖਤਮੁਲਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹੇ ਵਿਚੋਂ ਦੋ ਦਰਜਨ ਤੋਂ…

ਸ਼ਹੀਦ ਭਗਤ ਸਿੰਘ ਨਗਰ ਦੀ ਨੌਜਵਾਨ ਸਭਾ ਦੀ ਕੀਤੀ ਚੋਣ

ਮੁਕੰਦਪੁਰ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜਨਰਲ ਬਾਡੀ ਮੀਟਿੰਗ ਇਥੇ ਹੋਈ, ਜਿਸ ਵਿੱਚ ਸਭਾ ਦੇ ਸੂਬਾ ਪ੍ਰਧਾਨ ਸਾਥੀ ਮਨਜਿੰਦਰ ਸਿੰਘ ਢੇਸੀ ਨੇ ਸੰਬੋਧਨ ਕਰਦਿਆਂ…

ਸੇਰੋਂ ਖੰਡ ਮਿਲ ਚਾਲੂ ਕਰਾਉਣ ਦੀ ਮੰਗ ਨੂੰ ਲੈ ਕੇ ਜੇਲ੍ਹ ਗਏ ਸਾਥੀਆਂ ਦਾ ਕੀਤਾ ਸਨਮਾਨ

ਤਰਨ ਤਾਰਨ: ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜਸਬੀਰ ਸਿੰਘ ਵੈਰੋਵਾਲ ਨੇ ਦੱਸਿਆ ਕਿ ਕਿਸਾਨਾਂ ਦੀ ਮਿੱਲ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੀ ਜਾ ਰਹੀ ਹੈ, ਜਿਸ ਨੂੰ ਬਚਾਉਣ ਲਈ ਸੰਘਰਸ਼ ਕਰ…

17 ਕਿਸਾਨ ਆਗੂ ਬਿਨਾਂ ਸ਼ਰਤ ਕੀਤੇ ਰਿਹਾਅ

ਸ੍ਰੀ ਗੋਇੰਦਵਾਲ ਸਾਹਿਬ: ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਨੂੰ ਹੋਰਨਾਂ ਵਿਭਾਗਾਂ ਨੂੰ ਦੇਣ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਦੋ ਦਿਨ ਤੋਂ ਬੰਦੀ ਬਣਾਏ 17 ਕਿਸਾਨ ਆਗੂਆਂ ਨੂੰ ਸਰਕਾਰ ਨੇ ਬਿਨਾਂ ਸ਼ਰਤ…

ਫਾਜ਼ਲਿਕਾ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਆਯੋਜਿਤ

ਫਾਜ਼ਲਿਕਾ: ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਫਾਜ਼ਲਿਕਾ ਦੀ ਜਨਰਲ ਬਾਡੀ ਮੀਟਿੰਗ ਸਾਥੀ ਜੱਗਾ ਸਿੰਘ ਅਬੋਹਰ ਦੀ ਪ੍ਰਧਾਨਗੀ ਹੇਠ ਪਿੰਡ ਦਲਮੀਰ ਖੇੜਾ ਨੇੜੇ ਖੂਹੀਆਂ ਸਰਵਰ) ਵਿਖੇ ਹੋਈ। ਜਿਸ ਵਿੱਚ ਸਾਥੀ ਦਰਸ਼ਨ ਨਾਹਰ…

ਨਸ਼ਾ ਤਸਕਰਾਂ ਵਲੋਂ ਕਾਤਲਾਨਾਂ ਹਮਲੇ ‘ਚ ਜ਼ਖ਼ਮੀ ਸਰਪੰਚ ਦੇ ਹਮਲਾਵਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ

ਨਕੋਦਰ: ਤਹਿਸੀਲ ਨਕੋਦਰ ਦੇ ਪਿੰਡ ਬੂਟੇ ਦੀਆਂ ਛੰਨਾ ਦੇ ਸਰਪੰਚ ਕਾਮਰੇਡ ਮਹਿੰਦਰ ਸਿੰਘ ਉਪਰ ਨਸ਼ਾ ਤਸਕਰਾਂ ਵਲੋਂ ਜਾਨ ਲੇਵਾ ਹਮਲਾ ਕੀਤਾ ਗਿਆ, ਜਿਸ ‘ਚ ਸਰਪੰਚ ਤੇ ਉਸ ਦੀ ਪਤਨੀ ਗੰਭੀਰ…

ਗ੍ਰਿਫ਼ਤਾਰ ਕੀਤੇ ਕਿਸਾਨਾਂ ਕਾਰਨ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ

ਭਿੱਖੀਵਿੰਡ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ ਵਲੋਂ ਅੱਜ ਤਹਿਸੀਲ ਕੰਪਲੈਕਸ ਭਿੱਖੀਵਿੰਡ ਵਿਖੇ ਪੰਜਾਬ ਸਰਕਾਰ ਦਾ ਪੂਤਲਾ ਫੂਕਿਆ ਗਿਆ। ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ…

ਕਿਸਾਨ ਆਗੂਆਂ ਨੂੰ ਰਿਹਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ: ਸਹਿਕਾਰੀ ਸ਼ੂਗਰ ਮਿਲ ਸੇਰੋ ਨੂੰ ਬਚਾਉਣ ਲਈ ਲਗਾਤਾਰ ਚੱਲ ਰਹੇ ਧਰਨੇ ਤੋਂ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਕਿਸਾਨ ਆਗੂਆਂ ਨੂੰ ਜੇਲ ਵਿੱਚ ਭੇਜ ਦਿੱਤਾ…

पंजाब की शान्ति और व्यवस्था को भंग करने के लिए एजेंसियों और चरमपंथियों द्वारा किए जा रहे दमन के खि़लाफ आवाज़ उठाने का किया आह्वान

चंडीगढ़: सेक्टर 25 में भारतीय क्रांतिकारी मार्क्सवादी पार्टी (आरएमपीआई) की पंजाब राज्य समिति द्वारा आयोजित एक भव्य रैली में पंजाब के सभी लोगों से केंद्र की मोदी सरकार द्वारा किये…

ਕੇਂਦਰ ਦੀਆਂ ਪੰਜਾਬ ਵਿਰੋਧੀ ਸਾਜਿਸ਼ਾਂ ਦਾ ਇਕਜੁੱਟ ਹੋ ਕੇ ਬੁਥਾੜ ਭੰਨਣ ਸਮੂਹ ਪੰਜਾਬੀ : ਪਾਸਲਾ

ਚੰਡੀਗੜ੍ਹ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵਲੋਂ ਸੈਕਟਰ 25 ’ਚ ਕੀਤੀ ਗਈ ਵਿਸ਼ਾਲ ਰੈਲੀ ’ਚ ਪੰਜਾਬ ਦੇ ਸਮੂਹ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੇ…

ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ‘ਚ ਨਿਖੇਧੀ

ਤਰਨ ਤਾਰਨ: ਸੇਰੋ ਮਿੱਲ ਚਲਾਉਣ ਦੀ ਮੰਗ ਨੂੰ ਲੈ ਕੇ ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਜਮਹੂਰੀ ਕਿਸਾਨ ਸਭਾ ਦੇ ਆਗੂ ਪ੍ਰਗਟ ਸਿੰਘ ਜਮਾਰਾਏ, ਮਨਜੀਤ ਸਿੰਘ ਬੱਗੂ, ਦਲਜੀਤ ਸਿੰਘ ਦਿਆਲਪੁਰਾ, ਮਨਰੇਗਾ…