ਫਤਿਆਬਾਦ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਪਿੰਡ ਛਾਪੜੀ ਸਹਿਬ ਵਿਖੇ ਜਥੇਬੰਦਕ ਇਜਲਾਸ ਕੀਤਾ ਗਿਆ। ਇਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸਲੱਖਣ ਸਿੰਘ ਤੁੜ ਨੇ ਕੀਤੀ। ਇਜਲਾਸ ਦਾ ਉਦਘਾਟਨ ਕਰਦਿਆਂ ਸੂਬਾਈ…
ਜੋਧਾਂ: “ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨੌਜਵਾਨਾਂ ਨੂੰ ਜਥੇਬੰਦ ਹੋ ਕੇ ਵਿਰੋਧ ਕਰਨਾ ਚਾਹੀਦਾ ਹੈ।”…
ਗੁਰਾਇਆ: ਪਿੰਡ ਚੱਕ ਦੇਸ ਰਾਜ ਤੋਂ ਮਾ. ਸਤਪਾਲ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਦਾ ਅਮਰੀਕਾ ਚ ਦੇਹਾਂਤ ਹੋ ਗਿਆ। ਅੱਜ ਪਾਠ ਦੇ ਭੋਗ ਮੌਕੇ ਵੱਖ-ਵੱਖ ਆਗੂਆਂ ਨੇ ਸ਼ਰਧਾਂਜ਼ਲੀਆਂ ਭੇਟ ਕੀਤੀਆਂ।…
ਰਈਆ: ਅੱਜ ਦਿਹਾਤੀ ਮਜਦੂਰ ਸਭਾ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਜਨਰਲ ਬਾਡੀ ਮੀਟਿੰਗ ਪਲਵਿੰਦਰ ਸਿੰਘ ਮਹਿਸਮਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਵਿਖੇ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ…
ਜੋਧਾਂ: ਪਾਵਰਕਾਮ ਅਤੇ ਟਰਾਂਸਕੋ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ ‘ਤੇ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਡਵੀਜ਼ਨ ਲਲਤੋਂ ਕਲਾਂ ਵਿਖੇ ਦੇਸ਼ ਵਿਆਪੀ ਮੁਕੰਮਲ ਹੜਤਾਲ ਕੀਤੀ ਗਈ। ਇਸ ਮੌਕੇ ਡਵੀਜ਼ਨ…
ਮਲੇਰਕੋਟਲਾ: ਕੇੰਦਰੀ ਟਰੇਡ ਯੂਨੀਅਨਾਂ, ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਮਜ਼ਦੂਰ/ ਮੁਲਾਜ਼ਮ ਯੂਨੀਅਨਾਂ ਤੇ ਫੈਡਰੇਸ਼ਨਾਂ ਦੇ ਸੱਦੇ ‘ਤੇ ਅੱਜ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ‘ਚ ਸੀਟੀਯੂ ਪੰਜਾਬ ਅਧੀਨ ਕੰਮ ਕਰਦੇ…
ਤਲਵਾੜਾ: ਅੱਜ ਕੌਮੀ ਹੜਤਾਲ ਦੇ ਸਮੱਰਥਨ ਵਿੱਚ ਤਲਵਾੜਾ ਵਿੱਖੇ ਸਾਂਝੇ ਫਰੰਟ ਵਲੋਂ ਕੇਂਦਰ ਤੇ ਸੂਬਾ ਸਰਕਾਰ ਦੇ ਖਿਲਾਫ ਲੋਕ, ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਬਜ਼ਾਰ…
ਮਾਹਿਲਪੁਰ: ਕੇਂਦਰੀ ਟਰੇਡ ਯੂਨੀਅਨਾਂ ਅਤੇ ਜਨਤਕ ਜਥੇਬੰਦੀਆਂ ਵਲੋਂ ਦਿੱਤੇ ਹੜਤਾਲ ਦੇ ਸੱਦੇ ਤੇ ਬਲਾਕ ਮਾਹਿਲਪੁਰ ਵਿਖੇ ਜਨਤਕ ਜੱਥੇਬੰਦੀਆਂ ਵਲੋਂ ਮਾਹਿਲਪੁਰ ਵਿਖੇ ਰੈਲੀ ਕਰਕੇ ਆਪਣਾ ਰੋਸ ਪ੍ਰਦਰਸ਼ਨ ਪੈਨਸ਼ਨਰ ਆਗੂ ਸੋਹਣ ਸਿੰਘ…
ਜਲੰਧਰ: ਟ੍ਰੇਡ ਯੂਨੀਅਨਾਂ ਦੇ ਸੱਦੇ ਉੱਤੇ ਦੇਸ਼ ਪੱਧਰੀ ਆਮ ਹੜਤਾਲ ਦੇ ਸੱਦੇ ਉੱਤੇ ਜ਼ਿਲ੍ਹੇ ਭਰ ਵਿੱਚ ਹੜਤਾਲ ਕੀਤੀ ਗਈ। ਹੜਤਾਲ ਕਰਕੇ ਅੱਜ ਏਥੇ ਲੇਬਰ ਕੋਡ ਰੱਦ ਕਰਕੇ ਪਹਿਲੇ ਮਜ਼ਦੂਰ ਕਾਨੂੰਨਾਂ…
ਗੜਸ਼ੰਕਰ: ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਦੇ ਹੜਤਾਲ ਕਰਨ ਦੇ ਸੱਦੇ ‘ਤੇ ਗੜਸ਼ੰਕਰ ਦੀਆਂ ਟਰੇਡ ਯੂਨੀਅਨਾਂ,ਕਿਸਾਨ ਯੂਨੀਅਨਾਂ ਅਤੇ ਮੁਲਾਜ਼ਮ ਯੂਨੀਅਨਾਂ ਵੱਲੋਂ ਸਥਾਨਕ ਬੱਸ ਅੱਡੇ ਵਿੱਚ ਸਥਿਤ ਸ਼ਹੀਦ ਭਗਤ ਸਿੰਘ ਪਾਰਕ…
ਪਠਾਨਕੋਟ: ਕੇਂਦਰ ਦੀ ਮੋਦੀ ਸਰਕਾਰ ਨੇ ਮਜ਼ਦੂਰ ਪੱਖੀ 29 ਕਿਰਤ ਕਾਨੂੰਨ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਪੱਖੀ ਬਣਾਏ ਚਾਰ ਲੇਬਰ ਕੋਡ ਰੱਦ ਕਰਾਉਣ ਲਈ, ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025…
ਹੁਸ਼ਿਆਰਪੁਰ: ਦੇਸ਼ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ, ਮੁਲਾਜ਼ਮ, ਫੈਡਰੇਸ਼ਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਦੀਆਂ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਭਾਂਜ ਦੇਣ ਲਈ ਕੀਤੇ ਜਾ ਰਹੇ ਸੰਘਰਸ਼…
ਗੁਰਾਇਆ:ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜ ਸਰਕਾਰਾਂ ਦੀਆਂ ਆਮ ਲੋਕਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਹੋਰ ਕਿਰਤੀ ਵਰਗ ਵਿਰੋਧੀ ਲਾਗੂ ਕੀਤੀਆਂ…
ਭਿੱਖੀਵਿੰਡ: ਭਾਰਤ ਬੰਦ ਦੀ ਦਿੱਤੀ ਗਈ ਕਾਲ ਦੇ ਸੱਦੇ ‘ਤੇ ਦਿਹਾਤੀ ਮਜ਼ਦੂਰ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਭਿੱਖੀਵਿੰਡ ਦੇ ਬਜ਼ਾਰਾਂ ਵਿੱਚ ਰੋਸ ਮਾਰਚ ਕਰਕੇ ਮੇਨ ਚੌਕ ਵਿੱਚ…
ਤਰਨ ਤਾਰਨ: ਕਿਸਾਨਾਂ, ਮਜ਼ਦੂਰਾਂ ਮੁਲਾਜ਼ਮਾਂ, ਪੈਨਸ਼ਨਰਾਂ, ਆਸ਼ਾ, ਮਿੱਡ-ਡੇਅ ਮੀਲ ਤੇ ਆਂਗਣਵਾੜੀ ਵਰਕਰਾਂ ਆਦਿ ਨੇ ਭਰਵੀਂ ਰੈਲੀ ਕੀਤੀ। ਗਾਂਧੀ ਮਿਉਂਸਿਪਲ ਪਾਰਕ ਵਿੱਚ ਕੀਤੀ ਇਸ ਰੈਲੀ ਨੂੰ ਪ੍ਰਗਟ ਸਿੰਘ ਜਾਮਾਰਾਏ, ਮਹਾਂਵੀਰ ਸਿੰਘ…
ਨਕੋਦਰ: ਕੇਂਦਰੀ ਟ੍ਰੇਡ ਯੂਨੀਅਨਾਂ ਦੇ ਦੇਸ਼ ਵਿਆਪੀ ਹਡ਼ਤਾਲ ਦੇ ਦਿਤੇ ਸੱਦੇ ’ਤੇ ਅੱਜ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ, ਆਂਗਨਵਾਡ਼ੀ ਵਰਕਰਾਂ, ਆਸ਼ਾਂ ਵਰਕਰਾਂ ਅਤੇ ਮਿਡ ਡੇਅ ਮੀਲ ਵਰਕਰਾਂ ਦੀਆਂ ਜਥੇਬੰਦੀਆਂ ਨੇ…
ਨਵਾਂਸ਼ਹਿਰ: ਅੱਜ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਹੜਤਾਲ ਦੇ ਸੱਦੇ ਉੱਤੇ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਟਰੇਡ ਯੂਨੀਅਨਾਂ ਪੇਂਡੂ ਅਤੇ ਖੇਤ ਮਜ਼ਦੂਰ ਜਥਬੰਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨਾਂ…
ਸਮਰਾਲਾ: ਟਰੇਡ ਯੂਨੀਅਨਾਂ, ਮੁਲਾਜ਼ਮ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚੇ ਅਤੇ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਦਿੱਤੇ ਹੜਤਾਲ ਦੇ ਸੱਦੇ ਤੇ ਅੱਜ ਹੋਰਨਾ ਜਥੇਬੰਦੀਆਂ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ…
ਬਟਾਲਾ: ਅੱਜ ਦੇਸ਼ ਦੀਆਂ ਮੁੱਖ ਟ੍ਰੇਡ ਯੂਨੀਅਨਾਂ ਦੇ ਸੱਦੇ ਉਪਰ ਕੀਤੀ ਗਈ ਹੜਤਾਲ ਸਮੇਂ ਵਰਕਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਜਗੀਰ ਸਿੰਘ ਕਿਲਾ ਲਾਲ ਸਿੰਘ, ਹਰਜਿੰਦਰ ਪਿੰਟਾ, ਜਰਨੈਲ ਸਿੰਘ, ਰਾਜਗੁਰਵਿਦਰ…
ਜਲੰਧਰ: ਦੇਸ਼ ਅਤੇ ਪੰਜਾਬ ਦੇ ਮੌਜੂਦਾ ਚਿੰਤਾਜਨਕ ਸਿਆਸੀ ਹਾਲਾਤ ਅੰਦਰ ਉਦੋਂ ਇਕ ਬੇਹਦ ਹੌਂਸਲਾ ਵਧਾਊ ਘਟਨਾ ਵਾਪਰੀ, ਜਦੋਂ ਪ੍ਰਾਂਤ ਦੀਆਂ ਖੱਬੀਆਂ ਪਾਰਟੀਆਂ ਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ…