sangrami lehar

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸਮਾਣਾ ਦੀ ਮੀਟਿੰਗ ਹੋਈ

  • 11/03/2018
  • 02:57 PM

ਸਮਾਣਾ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ 22 ਮਾਰਚ ਨੂੰ ਅਸੰਬਲੀ ਵੱਲ ਕੀਤੇ ਜਾਣ ਵਾਲੇ ਮਾਰਚ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਇਸ ਐਕਸ਼ਨ ਦੀਆਂ ਜ਼ੋਰਦਾਰ ਤਿਆਰੀਆਂ ਕਰਨ ਬਾਰੇ ਫ਼ੈਸਲਾ ਕੀਤਾ ਗਿਆ।