sangrami lehar

23 ਮਾਰਚ ਦੇ ਸ਼ਹੀਦਾਂ ਦਾ ਦਿਹਾੜਾ ਮਨਾਇਆ

  • 23/03/2018
  • 07:31 PM

ਤਰਨ ਤਾਰਨ - ਪਿੰਡ ਪੱਖੋਕੇ 'ਚ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ 23 ਮਾਰਚ ਦੇ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੂਬਾ ਸਕੱਤਰੇਤ ਮੈਂਬਰ ਪਰਗਟ ਸਿੰਘ ਜਾਮਾਰਾਏ ਅਤੇ ਸਾਥੀ ਬਲਦੇਵ ਸਿੰਘ ਪੰਡੋਰੀ ਨੇ ਸੰਬੋਧਨ ਕੀਤਾ।