sangrami lehar

ਡਾ. ਬੀਆਰ ਅੰਬੇਡਕਰ ਦੇ ਬੁੱਤ ਅੱਗੇ ਫੁੱਲ ਮਾਲਾਵਾਂ ਅਰਪਣ ਕੀਤੀਆਂ

  • 14/04/2018
  • 10:14 PM

ਮੁਕਤਸਰ - ਦਿਹਾਤੀ ਮਜ਼ਦੂਰ ਸਭਾ ਵੱਲੋਂ ਸ਼ਹਿਰ 'ਚ ਮਾਰਚ ਕਰਨ ਉਪਰੰਤ ਡਾ. ਬੀਆਰ ਅੰਬੇਡਕਰ ਦੇ ਬੁੱਤ ਅੱਗੇ ਫੁੱਲ ਮਾਲਾਵਾਂ ਅਰਪਣ ਕੀਤੀਆਂ ਗਈਆਂ। ਇਸ ਮੌਕੇ ਬੁਲਾਰਿਆਂ ਨੇ ਡਾ. ਅੰਬੇਡਕਰ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਅਜੋਕੀਆਂ ਪ੍ਰਸਥਿਤੀਆਂ ਦੌਰਾਨ ਵਾਪਰ ਰਹੀਆਂ ਘਟਨਾਵਾਂ 'ਤੇ ਗਹਿਰੀ ਚਿੰਤਾ ਦੀ ਪ੍ਰਗਟਾਵਾ ਵੀ ਕੀਤਾ।