sangrami lehar

ਦਿਹਾਤੀ ਮਜ਼ਦੂਰ ਸਭਾ ਵੱਲੋਂ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

  • 14/04/2018
  • 10:22 PM

ਰਈਆ - ਦਿਹਾਤੀ ਮਜ਼ਦੂਰ ਸਭਾ ਵੱਲੋਂ ਡਾ. ਬੀਆਰ ਅੰਬੇਡਕਰ ਦਾ ਜਨਮ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਾਮਰੇਡ ਮੰਗਤ ਰਾਮ ਪਾਸਲਾ, ਡਾ. ਕਰਮਜੀਤ ਸਿੰਘ ਅਤੇ ਗੁਰਨਾਮ ਸਿੰਘ ਦਾਊਦ ਨੇ ਸੰਬੋਧਨ ਕੀਤਾ।