sangrami lehar

ਬੇਗਮਪੁਰ ਵਿਖੇ ਡਾ. ਬੀ ਆਰ ਅੰਬੇਡਕਰ ਦਾ ਜਨਮ ਦਿਨ ਮਨਾਇਆ

  • 14/04/2018
  • 10:37 PM

ਿਫਲੌਰ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਯੂਨਿਟ ਬੇਗਮਪੁਰ (ਜਲੰਧਰ) ਵਿਖੇ ਡਾ. ਬੀ ਆਰ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਢੇਸੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ |