sangrami lehar

ਅੰਮ੍ਰਿਤਸਰ ਵਿਖੇ ਮੋਮਬੱਤੀ ਮਾਰਚ ਕੀਤਾ

  • 15/04/2018
  • 08:02 PM

ਅੰਮ੍ਰਿਤਸਰ - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਜਨਵਾਦੀ ਇਸਤਰੀ ਇਸਤਰੀ ਸਭਾ ਵੱਲੋਂ ਸ਼ਹਿਰ 'ਚ ਮੋਮਬੱਤੀ ਮਾਰਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਪਾਰਟੀ ਕਾਰਕੁਨ ਅਤੇ ਔਰਤਾਂ ਹਾਜ਼ਰ ਸਨ। ਇਸ ਮੌਕੇ ਇਕੱਤਰ ਆਗੂਆਂ ਨੇ ਆਸਿਫਾ ਦੇ ਕਾਤਲਾਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਵੀ ਕੀਤੀ।