sangrami lehar

ਆਸਿਫਾ ਦੇ ਹੱਕ 'ਚ ਮਾਰਚ ਕੱਢਿਆ

  • 15/04/2018
  • 08:40 PM

ਅਜਨਾਲਾ- ਜਨਵਾਦੀ ਇਸਤਰੀ ਸਭਾ ਪੰਜਾਬ ਦੀ ਤਹਿਸੀਲ ਇਕਾਈ ਅਜਨਾਲਾ ਵੱਲੋਂ ਇੱਕ ਮਾਰਚ ਕੱਢਿਆਂ ਗਿਆ, ਜਿਸ 'ਚ ਆਸਿਫਾ ਦੇ ਕਾਤਲਾਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ ਗਈ। ਆਗੂਆਂ ਨੇ ਦੇਸ਼ ਭਰ 'ਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਲਈ ਹਾਕਮ ਧਿਰ ਨੂੰ ਦੋਸ਼ੀ ਠਹਿਰਾਉਂਦਿਆਂ ਮੰਗ ਕੀਤੀ ਕਿ ਕਾਤਲਾਂ ਨੂੰ ਸਖ਼ਤ ਸਜਾ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਆਉਣ ਉਪਰੰਤ ਦਲਿਤਾਂ ਅਤੇ ਔਰਤਾਂ 'ਤੇ ਅੱਤਿਆਚਾਰ ਵਧੇ ਹਨ।