sangrami lehar

ਜਿਲਾ ਕਮੇਟੀ ਦੀ ਮੀਟਿੰਗ ਹੋਈ

  • 13/05/2018
  • 09:03 PM

 ਫਰੀਦਕੋਟ - ਜਨਵਾਦੀ ਇਸਤਰੀ ਸਭਾ ਪੰਜਾਬ ਦੀ ਜਿਲਾ ਕਮੇਟੀ ਦੀ ਮੀਟਿੰਗ ਜਿਲਾ ਪ੍ਰਧਾਨ ਕੁਲਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 28 ਮਈ ਨੂੰ ਸਭਾ ਵੱਲੋਂ ਡੀਸੀ ਦਫਤਰ ਵਿਖੇ ਔਰਤਾਂ ਦੀਆਂ ਮੰਗਾਂ ਦਾ ਮੰਗ ਪੱਤਰ ਦਿੱਤਾ ਜਾਵੇਗਾ। ਅਤੇ ਫਰੀਦਕੋਟ ਵਿਖੇ ਮੈਡੀਕਲ ਕਾਲਜਾਂ ਵਿੱਚ ਕੰਮ ਕਰਦਿਆਂ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਸੰਬੰਧ ਵਿੱਚ 21 ਮਈ ਨੂੰ ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਡੀਸੀ ਨੂੰ ਡੈਪੂਟੇਸ਼ਨ ਮਿਲਿਆ ਜਾਵੇਗਾ।