sangrami lehar

ਖੁਰਾਕ ਸਪਲਾਈ ਵਿਭਾਗ ਦੇ ਦਫਤਰ ਸਾਹਮਣੇ ਦਿੱਤਾ ਰੋਸ ਧਰਨਾ

  • 28/05/2018
  • 09:15 PM

ਜੰਡਿਆਲਾ ਗੁਰੂ : ਲਾਭਪਾਤਰੀਆਂ ਨੂੰ ਕਣਕ ਨਾ ਵੰਡਣ ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕਾਰਕੁੰਨਾਂ ਵਲੋਂ ਖੁਰਾਕ ਸਪਲਾਈ ਵਿਭਾਗ ਦੇ ਜੰਡਿਆਲਾ ਗੁਰੂ ਦੇ ਦਫਤਰ ਸਾਹਮਣੇ ਦਿੱਤਾ ਰੋਸ ਧਰਨਾ ।