sangrami lehar

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਵੱਲੋਂ ਜਾਗਰੂਕਤਾ ਕੈਂਪ ਲਗਾਇਆ

  • 02/06/2018
  • 05:27 PM

 

 

 

ਪਠਾਨਕੋਟ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਵੱਲੋਂ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ।  ਸਾਥੀ ਸੁਭਾਸ਼ ਸ਼ਰਮਾ ਦੀ ਅਗਵਾਈ 'ਚ ਲਗਾਏ ਇਸ ਕੈਂਪ ਦੌਰਾਨ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲੜਕੀਆਂ ਪ੍ਰਤੀ ਪੈਦਾ ਕੀਤੇ ਜਾ ਰਹੇ ਡਰ ਖ਼ਿਲਾਫ ਜਾਗਰੂਕ ਕੀਤਾ ਗਿਆ।