sangrami lehar

22 ਜੂਨ ਨੂੰ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ਨਾਲ

  • 07/06/2018
  • 05:30 PM

ਸ਼੍ਰੀ ਮੁਕਤਸਰ ਸਾਹਿਬ : ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ 22 ਜੂਨ ਨੂੰ ਜ਼ਿਲ੍ਹਾ ਪੱਧਰੀ ਧਰਨੇ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਜਿਸ ਤਹਿਤ ਇਕ ਮੀਟਿੰਗ ਪਿੰਡ ਚੱਕ ਬੀੜ ਵਿਖੇ ਕੀਤੀ ਗਈ, ਜਿਸ ਨੂੰ ਜਥੇਬੰਦੀ ਦੇ ਸੂਬਾ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਇਸ ਮੌਕੇ ਬੀਬੀ ਪਰਮਜੀਤ ਕੌਰ, ਸੁਰਜੀਤ ਕੌਰ, ਗੁਰਮੀਤ ਕੌਰ ਨੇ ਵੀ ਸੰਬੋਧਨ ਕੀਤਾ।

(sangrami lehar. com team)