sangrami lehar

ਡਾ. ਕਰਮਜੀਤ ਸਿੰਘ ਦੇ ਮਾਤਾ ਜੀ ਦਾ ਸ਼ਰਧਾਂਜਲੀ ਸਮਾਗਮ 3 ਨੂੰ

  • 02/07/2018
  • 06:26 PM

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਸੂਬਾ ਕਮੇਟੀ ਮੈਂਬਰ ਡਾ. ਕਰਮਜੀਤ ਸਿੰਘ ਦੇ ਮਾਤਾ ਜੀ ਸਤਿਕਾਰਯੋਗ ਬੀਬੀ ਰਤਨ ਕੌਰ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਸ਼ਰਧਾਂਜਲੀ ਸਮਾਗਮ 3 ਜੁਲਾਈ ਨੂੰ ਹੁਸ਼ਿਆਰਪੁਰ ਦੇ ਗੁਰਦਵਾਰਾ ਸਿੰਘ ਸਭਾ, ਰੇਲਵੇ ਰੋਡ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।