sangrami lehar

ਨਸ਼ੇ ਖ਼ਿਲਾਫ਼ ਪੁਤਲਾ ਸਾੜਿਆਂ

  • 03/07/2018
  • 06:04 PM

ਝਬਾਲ : ਅੱਜ ਇੱਥੇ ਸੀਪੀਆਈ ਅਤੇ ਆਰਐਮਪੀਆਈ ਵੱਲੋਂ ਸਾਂਝੇ ਤੌਰ 'ਤੇ ਨਸ਼ੇ ਦੇ ਖ਼ਿਲਾਫ਼ ਪੁਤਲਾ ਸਾੜ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਹਾਕਮ ਧਿਰਾਂ ਇਸ ਮਸਲੇ ਦਾ ਹੱਲ ਕਰਨ ਦੀ ਥਾਂ ਲੋਕਾਂ ਦਾ ਧਿਆਨ ਹੋਰ ਪਾਸੇ ਲਾਉਣਾ ਚਾਹੁੰਦੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਨਸ਼ੇ 'ਚ ਗ੍ਰਸੇ ਨੌਜਵਾਨਾਂ ਦਾ ਸਹੀ ਢੰਗ ਨਾਲ ਇਲਾਜ ਅਤੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਖੀ ਬਣਾ ਕੇ ਸੰਕਟ 'ਚੋਂ ਕੱਢਿਆਂ ਜਾ ਸਕਦਾ ਹੈ।