sangrami lehar

ਪਿੰਡ ਚੱਕ ਮਦਰਸਾ ਵਿਖੇ ਪੁਤਲਾ ਸਾੜਿਆਂ

  • 06/07/2018
  • 06:33 PM

ਸ਼੍ਰੀ ਮੁਕਤਸਰ ਸਾਹਿਬ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪਿੰਡ ਚੱਕ ਮਦਰਸਾ ਵਿਖੇ ਪੁਤਲਾ ਫੂਕਿਆ ਗਿਆ। ਇਸ ਮੌਕੇ ਪਾਰਟੀ ਦੇ ਆਗੂ ਸਾਥੀ ਹਰਜੀਤ ਸਿੰਘ ਮਦਰਸਾ ਨੇ ਇਕੱਠੇ ਹੋਏ ਲੋਕਾਂ ਨੂੰ ਨਸ਼ੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰ ਦੀ ਪੋਲ ਖੋਲ੍ਹੀ। ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।