Now Reading
ਆਰਐੱਮਪੀਆਈ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਆਰਐੱਮਪੀਆਈ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਨੂਰਪੁਰ ਬੇਦੀ- ਬਜਟ ਵਿਰੋਧੀ ਦਿਵਸ ਮੌਕੇ ਆਰਐੱਮਪੀਆਈ ਵੱਲੋਂ ਤਹਿਸੀਲ ਸਕੱਤਰ ਅਵਤਾਰ ਸਿੰਘ ਮੂਸਾਪੁਰ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੁਤਲਾ ਫੂਕਣ ਮੌਕੇ ਸੋਮ ਸਿੰਘ, ਗੁਰਨੈਬ ਸਿੰਘ, ਡਾ. ਸੁਰਜੀਤ ਸਿੰਘ, ਵੇਦ ਪ੍ਰਕਾਸ਼ ਅਤੇ ਮਾ. ਅਮਰੀਕ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਸੋਹਣ ਸਿੰਘ ਫੌਜੀ, ਗੁਰਬਖਸ਼ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਸੁਰੰਿਦਰਪਾਲ, ਪੰਮਾ ਔਲਖ, ਰੋਸ਼ਨ ਸਿੰਘ, ਨਿਰਮਲ ਸਿੰਘ, ਸੰਤਾ ਸਿੰਘ ਧਮਾਣਾ, ਮੋਹਣ ਸਿੰਘ, ਬਖਸ਼ੀਸ਼ ਸਿੰਘ, ਲਾਡੀ ਸਸਕੌਰ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।

Scroll To Top