Now Reading
ਐੱਸ.ਡੀ.ਐੱਮ ਨੂੰ ਮੰਗ ਪੱਤਰ ਸੌਪਿਆ

ਐੱਸ.ਡੀ.ਐੱਮ ਨੂੰ ਮੰਗ ਪੱਤਰ ਸੌਪਿਆ

ਪਾਇਲ – ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ (ਸਬੰਧਤ ਸੀ.ਟੀ.ਯੂ) ਦੀਆਂ ਸੈਂਕੜਿਆਂ ਦੀ ਗਿਣਤੀ ‘ਚ ਇਕੱਠੀਆਂ ਔਰਤਾਂ ਨੇ ਜੰਮੂ-ਕਸ਼ਮੀਰ ‘ਚ ਕਠੂਆ ਸ਼ਹਿਰ ਵਿਖੇ ਆਸਿਫਾ ਦੇ ਬਲਾਤਕਾਰ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਵੀ ਮੰਗ ਕੀਤੀ ਗਈ। ਇਸ ਤੋਂ ਯੂ.ਪੀ ਪੰਜਾਬ ਦੇਸ਼ ਦੇ ਹੋਰਨਾਂ ਹਿਸਿਆਂ ‘ਚ ਔਰਤਾਂ ‘ਤੇ ਹੋ ਰਹੇ ਜਬਰ ਜੁਲਮ ਦੀ ਵੀ ਨਿਖੇਧੀ ਕੀਤੀ ਗਈ। ਐੱਸ.ਡੀ.ਐੱਮ ਨੂੰ ਇੱਕ ਮੰਗ ਪੱਤਰ ਵੀ ਸੌਪਿਆ ਗਿਆ।

Scroll To Top