ਖੱਬੀਆਂ ਪਾਰਟੀਆਂ ਨੇ ਮਾਨਸਾ ਵਿਖੇ ਮੰਗ ਪੱਤਰ ਦਿੱਤਾ by admin December 14, 2020 0 Shares 0 0 ਮਾਨਸਾ : ਅੱਜ ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਜ਼ਿਲ੍ਹਾ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਪਹਿਲਾ ਕੀਤੇ ਇਕੱਠ ਨੂੰ ਵੱਖ-ਵੱਖ ਆਗੂਆਂ ਨੇ ਸੰਬੋਧਨ ਕੀਤਾ। 0 0