ਜਨਵਾਦੀ ਇਸਤਰੀ ਸਭਾ ਦੀ ਚੋਣ ਹੋਈ by admin December 14, 2020 0 Shares 0 0 ਪਾਤੜਾਂ- ਅੱਜ ਪਿੰਡ ਨਿਆਲ ਵਿਖੇ ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਹੋਈ, ਜਿਸ ਨੂੰ ਸਭਾ ਦੇ ਸੂਬਾ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਇਸ ਮੌਕੇ ਇਕਾਈ ਦੀ ਚੋਣ ਵੀ ਕੀਤੀ ਗਈ। ਜਿਸ ‘ਚ ਬੀਬੀ ਬਲਬੀਰ ਕੌਰ ਨੂੰ ਪ੍ਰਧਾਨ ਅਤੇ ਬੀਬੀ ਕੁਲਵਿੰਦਰ ਕੌਰ ਨੂੰ ਸਕੱਤਰ ਚੁਣਿਆ ਗਿਆ। See Also ਹੜ੍ਹ ਪੀੜਤਾਂ ਦੇ ਮਸਲਿਆਂ ਦੇ ਹੱਲ ਲਈ ਡੀਸੀ ਦਫ਼ਤਰ ਅੱਗੇ ਧਰਨਾ 26 ਸਤੰਬਰ ਨੂੰ 0 0