ਲਹਿਰਾਗਾਗਾ : ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਪਿੰਡ ਬਖੋਰਾ ਕਲਾਂ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਵਿਸ਼ੇਸ਼ ਤੌਰ ‘ਤੇ ਸਭਾ ਦੇ ਸੂਬਾ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਇਸ ਮੌਕੇ ਕਮੇਟੀ ਦੀ ਚੋਣ ਵੀ ਕੀਤੀ ਗਈ, ਜਿਸ ‘ਚ ਬੀਬੀ ਪਰਮਜੀਤ ਕੌਰ ਨੂੰ ਪ੍ਰਧਾਨ ਅਤੇ ਬੀਬੀ ਬਲਵਿੰਦਰ ਕੌਰ ਨੂੰ ਸਕੱਤਰ ਚੁਣਿਆ ਗਿਆ।
ਇਸ ਤਰ੍ਹਾਂ ਹੀ ਪਿੰਡ ਅਲੀ ਸ਼ੇਰ ‘ਚ ਵੀ ਮੀਟਿੰਗ ਕੀਤੀ ਗਈ।