Now Reading
ਜਨਵਾਦੀ ਇਸਤਰੀ ਸਭਾ ਵੱਲੋਂ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਮੀਟਿੰਗ ਕੀਤੀ

ਜਨਵਾਦੀ ਇਸਤਰੀ ਸਭਾ ਵੱਲੋਂ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਮੀਟਿੰਗ ਕੀਤੀ

ਗੁਰਦਾਸਪੁਰ : ਜਨਵਾਦੀ ਇਸਤਰੀ ਸਭਾ ਪੰਜਾਬ ਦੀ ਤਹਿਸੀਲ ਗੁਰਦਾਸਪੁਰ ਦੀ ਮੀਟਿੰਗ ਬੀਬੀ ਸ਼ਾਂਤੀ ਦੀ ਪ੍ਰਧਾਨਗੀ ਹੇਠ ਹੋਈ,।ਜਿਸ ‘ਚ 30 ਜੁਲਾਈ ਨੂੰ ਡੀਸੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਨੂੰ ਉਚੇਚੇ ਤੌਰ ‘ਤੇ ਸਭਾ ਦੇ ਸੂਬਾ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਮੀਟਿੰਗ ਦੌਰਾਨ ਅਮਰੀਕ ਕੌਰ, ਦਵਿੰਦਰ ਕੌਰ, ਕੁਲਮਿੰਦਰ ਕੌਰ, ਕਮਲੇਸ਼ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।

Scroll To Top