/* SC_TH_END:4.3.24:fc0ffc30 */ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ – Sangrami Lehar
Now Reading
ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਬਠਿੰਡਾ- ਪਿੰਡ ਜੱਸੀ ਬਾਗ ਵਾਲੀ ਵਿਖੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਡਾ. ਬੀਆਰ ਅੰਬੇਡਕਰ ਦਾ ਜਨਮ ਦਿਵਸ ਮਨਾਇਆ। ਇਸ ਮੌਕੇ ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ, ਮੇਜਰ ਸਿੰਘ ਦਾਦੂ ਨੇ ਸੰਬੋਧਨ ਕੀਤਾ।

Scroll To Top