Now Reading
ਪਿੰਡ ਕਾਲੇ ਵਾਲਾ ਵਿਖੇ ਮੀਟਿੰਗ ਹੋਈ

ਪਿੰਡ ਕਾਲੇ ਵਾਲਾ ਵਿਖੇ ਮੀਟਿੰਗ ਹੋਈ

ਸ਼੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਕਾਲੇ ਵਾਲਾ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ 13 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ। ਜਿਸ ਨੂੰ ਸਭਾ ਦੇ ਸੂਬਾਈ ਆਗੂ ਹਰਜੀਤ ਸਿੰਘ ਮਦਰੱਸਾ ਨੇ ਸੰਬੋਧਨ ਕੀਤਾ।

Scroll To Top