ਜੋਧਾਂ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਬਰਾਂਚ ਲੋਹਟਬੱਦੀ ਜ਼ਿਲ•ਾ ਲੁਧਿਆਣਾ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪੌਦੇ ਲਗਾਏ ਗਏ। ਇਸ ਮੌਕੇ ਸਭਾ ਦੇ ਜ਼ਿਲ•ਾ ਕਮੇਟੀ ਮੈਂਬਰ ਹਰਪ੍ਰੀਤ ਸਿੰਘ, ਪ੍ਰਧਾਨ ਜਰਨੈਲ ਸਿੰਘ, ਸਕੱਤਰ ਜਸਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਪੌਦੇ ਲਗਾਉਣ ਦੀ ਜ਼ਿੰਮੇਵਾਰੀ ਨਿਭਾਈ।