Now Reading
ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ

ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ

ਫਰੀਦਕੋਟ : ਦੇਸ਼ ਵਿਆਪੀ ਹੜਤਾਲ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਬੱਸ ਸਟੈਂਡ ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ‘ਚ ਵੱਖ ਵੱਖ ਲੋਕ ਪੱਖੀ ਜਥੇਬੰਦੀਆਂ ਦੇ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

%MCEPASTEBIN%

Scroll To Top