Now Reading
ਮੋਦੀ ਸਰਕਾਰ ਦੀ ਅਰਥੀ ਫੂਕੀ

ਮੋਦੀ ਸਰਕਾਰ ਦੀ ਅਰਥੀ ਫੂਕੀ

ਫਫੜੇ ਭਾਈਕੇ – ਇਥੇ ਆਰਐਮਪੀਆਈ ਅਤੇ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਨਿਆਂਪਾਲਿਕਾ ਦੀ ਰਾਖੀ ਲਈ ਅਤੇ ਜਮਹੂਰੀਅਤ ਨੂੰ ਬਚਾਉਣ ਲਈ ਪਿੰਡ ਫਫੜੇ ਭਾਈਕੇ ਦੇ ਕਿਸਾਨਾਂ ਅਤੇ ਪਾਰਟੀ ਕਾਰਕੁਨਾ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਮੋਦੀ ਸਰਕਾਰ ਖ਼ਿਾਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

Scroll To Top