Now Reading
ਰਹਾਇਸ਼ੀ ਪਲਾਟ ਲੈਣ ਲਈ ਰੋਸ ਰੈਲੀ ਕੀਤੀ

ਰਹਾਇਸ਼ੀ ਪਲਾਟ ਲੈਣ ਲਈ ਰੋਸ ਰੈਲੀ ਕੀਤੀ

ਸ੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਵੱਲੋਂ ਅੱਜ ਪਿੰਡ ਬਧਾਈ ਵਿੱਚ 5-5 ਮਰਲੇ ਦੇ ਰਹਾਇਸ਼ੀ ਪਲਾਟਾਂ ਨੂੰ ਲੈ ਕੇ ਦਿਹਾਤੀ ਮਜਦੂਰ ਸਭਾ ਵੱਲੋ ਰੋਸ ਰੈਲੀ ਕੀਤੀ ਗਈ ਅਤੇ ਪਿੰਡ ਵਿੱਚ ਮਾਰਚ ਕੀਤਾ ਗਿਆ। ਇਸ ਰੋਸ ਰੈਲੀ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਸਾਥੀ ਜਗਜੀਤ ਸਿੰਘ ਜੱਸੇਆਣਾ ਅਤੇ ਹਰਜੀਤ ਸਿੰਘ ਮਦਰੱਸਾ ਨੇ ਸੰਬੋਧਨ ਕੀਤਾ।

Scroll To Top