/* SC_TH_END:4.3.24:fc0ffc30 */ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸਮਾਣਾ ਦੀ ਮੀਟਿੰਗ ਹੋਈ – Sangrami Lehar
Now Reading
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸਮਾਣਾ ਦੀ ਮੀਟਿੰਗ ਹੋਈ

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸਮਾਣਾ ਦੀ ਮੀਟਿੰਗ ਹੋਈ

ਸਮਾਣਾ- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ 22 ਮਾਰਚ ਨੂੰ ਅਸੰਬਲੀ ਵੱਲ ਕੀਤੇ ਜਾਣ ਵਾਲੇ ਮਾਰਚ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਇਸ ਐਕਸ਼ਨ ਦੀਆਂ ਜ਼ੋਰਦਾਰ ਤਿਆਰੀਆਂ ਕਰਨ ਬਾਰੇ ਫ਼ੈਸਲਾ ਕੀਤਾ ਗਿਆ।

Scroll To Top