Now Reading
ਸਖਤ ਸ਼ਜਾਵਾਂ ਦਿਵਾਉਣ ਲਈ ਕੈਂਡਲ ਮਾਰਚ ਕੀਤਾ

ਸਖਤ ਸ਼ਜਾਵਾਂ ਦਿਵਾਉਣ ਲਈ ਕੈਂਡਲ ਮਾਰਚ ਕੀਤਾ

ਬਟਾਲਾ- ਆਰ ਐਮ ਪੀ ਆਈ ਵਲੌਂ ਪਿੰਡ ਸਰੂਪਵਾਲੀ ਕਲਾਂ (ਬਟਾਲਾ) ਵਲੌਂ ਦੇਸ਼ ਅੰਦਰ ਵਾਪਰ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਦੇ ਦੌਸ਼ੀਆਂ ਨੂੰ ਸਖਤ ਸ਼ਜਾਵਾਂ ਦਿਵਾਉਣ ਲਈ ਕੈਂਡਲ ਮਾਰਚ ਕੀਤਾ ਗਿਆ।ਜਿਸ ਦੀ ਅਗਵਾਈ ਗੁਰਪੀਤ ਸਿੰਘ ਤੇ ਗੁਰਦਿਆਲ ਸਿੰਘ ਨੇ ਕੀਤੀ ਅਤੇ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਸ਼ਮਸ਼ੇਰ ਸਿੰਘ ਬਟਾਲਾ ਨੇ ਸੰਬੋਧਨ ਕੀਤਾ।

Scroll To Top