ਬਟਾਲਾ- ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਚੰਦਰ ਨਗਰ ਬਟਾਲਾ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਕਠੂਆ ਅਤੇ ੳੰਨਾੳ ਬਲਾਤਕਾਰ ਦੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ਸਜਾ ਦੀ ਮੰਗ ਕੀਤੀ ਗਈ। ਅਤੇ ਕੇਂਦਰ ਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮੀਟਿੰਗ ਨੂੰ ਨੀਲਮ ਘੁਮਾਣ, ਗੁਰਮੀਤ ਕੌਰ, ਰਾਜਵਿੰਦਰ ਕੌਰ, ਰਾਜ, ਗੀਤਾ ਅਤੇ ਸਰਬਜੀਤ ਕੌਰ ਨੇ ਵੀ ਸੰਬੋਧਨ ਕੀਤਾ।