/* SC_TH_END:4.3.24:fc0ffc30 */ ਸਹਾਇਤਾ (ਸੰਗਰਾਮੀ ਲਹਿਰ-ਮਈ 2019) – Sangrami Lehar
Now Reading
ਸਹਾਇਤਾ (ਸੰਗਰਾਮੀ ਲਹਿਰ-ਮਈ 2019)

ਸਹਾਇਤਾ (ਸੰਗਰਾਮੀ ਲਹਿਰ-ਮਈ 2019)

ਸ਼੍ਰੀ ਪ੍ਰਵੀਨ ਕੁਮਾਰ, ਹੁਸ਼ਿਆਰਪੁਰ ਨੇ ਆਪਣੀ ਪਤਨੀ ਸੁਨੀਤਾ ਦੇਵੀ ਦੀ ਨਿਯੁਕਤੀ ਬਤੌਰ ਹਿੰਦੀ ਮਿਸਟ੍ਰੈਸ ਹੋਣ ਸਮੇਂ ‘ਸੰਗਰਾਮੀ ਲਹਿਰ’ ਨੂੰ 200 ਰੁਪਏ ਸਹਾਇਤਾ ਵਜੋਂ ਦਿੱਤੇ।

ਮਾਸਟਰ ਸੁਭਾਸ਼ ਚੰਦ, ਸੀ.ਐਚ.ਟੀ. ਬਗਰੀ, ਪਿੰਡ ਬਸਾਲੀ (ਨੂਰਪੁਰ ਬੇਦੀ) ਰੋਪੜ ਨੇ ਆਪਣੀ ਸੇਵਾ ਮੁਕਤੀ ਸਮੇਂ ‘ਸੰਗਰਾਮੀ ਲਹਿਰ’ ਨੂੰ 200 ਰੁਪਏ ਸਹਾਇਤਾ ਵਜੋਂ ਦਿੱਤੇ।

ਮਾਸਟਰ ਅਮਨਦੀਪ ਸਿੰਘ, ਫਾਜ਼ਿਲਕਾ ਨੇ ਆਪਣੀ ਮਾਤਾ ਹਰਭਜਨ ਕੌਰ ਦੀਆਂ ਅੰਤਮ ਰਸਮਾਂ ਸਮੇਂ ਆਰ.ਐਮ.ਪੀ.ਆਈ. ਨੂੰ 500 ਰੁਪਏ ਅਤੇ ‘ਸੰਗਰਾਮੀ ਲਹਿਰ’ ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।

ਉਘੇ ਮੁਲਾਜ਼ਮ ਆਗੂ ਸਾਥੀ ਦਰਸ਼ਨ ਸਿੰਘ ਬੜਵਾ, ਪਿੰਡ ਬੜਵਾ, ਜ਼ਿਲ੍ਹਾ ਰੋਪੜ ਨੇ ਆਪਣੀ ਸੇਵਾ ਮੁਕਤੀ ਸਮੇਂ ਆਰ.ਐਮ.ਪੀ.ਆਈ. ਨੂੰ 3000 ਰੁਪਏ ਅਤੇ ‘ਸੰਗਰਾਮੀ ਲਹਿਰ’ ਨੂੰ 200 ਰੁਪਏ ਸਹਾਇਤਾ ਵਜੋਂ ਦਿੱਤੇ।

ਸ਼੍ਰੀ ਜਗਜੀਤ ਸਿੰਘ ਸਪੁੱਤਰ ਸ਼੍ਰੀ ਇਕਬਾਲਜੀਤ ਸਿੰਘ ਸਪੁੱਤਰ ਸ਼੍ਰੀ ਮੱਖਣ ਸਿੰਘ, ਪਿੰਡ ਭੈਣੀ ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਨੇ ਆਪਣੇ ਵਿਆਹ ਦੀ ਖੁਸ਼ੀ ਵਿਚ ਪਾਰਟੀ ਨੂੰ 11000 ਰੁਪਏ ਅਤੇ ‘ਸੰਗਰਾਮੀ ਲਹਿਰ’ ਨੂੰ 1100 ਰੁਪਏ ਸਹਾਇਤਾ  ਵਜੋਂ ਦਿੱਤੇ।

ਕਾਮਰੇਡ ਸਤਪਾਲ ਲੱਠ (ਮਾਹਿਲਪੁਰ) ਦੇ ਭਾਣਜੇ ਸ਼੍ਰੀ ਗਣੇਸ਼ ਕੁਮਾਰ ਪੁੱਤਰ ਸ਼੍ਰੀਮਤੀ ਤਰਿਪਤਾ ਦੇਵੀ ਨੇ ਆਪਣੇ ਨਵੇਂ ਮਕਾਨ ਵਿਚ ਪ੍ਰਵੇਸ਼ ਕਰਨ ਦੇ ਸ਼ੁੱਭ ਮੌਕੇ ‘ਤੇ ਆਰ.ਐਮ.ਪੀ.ਆਈ. ਨੂੰ 1000 ਰੁਪਏ ਅਤੇ ‘ਸੰਗਰਾਮੀ ਲਹਿਰ’ ਨੂੰ 100 ਰੁਪਏ ਸਹਾਇਤਾ ਦਿੱਤੀ।

ਸਾਥੀ ਬਲਕਾਰ ਸਿੰਘ ਪਿੰਡ ਚੰਬਲ ਖੁਰਦ (ਮਾਹਿਲਪੁਰ) ਨੇ ਆਪਣੇ ਪਿਤਾ ਸ਼੍ਰੀ ਮਹਿੰਦਰ ਸਿੰਘ ਜੀ ਦੀਆਂ ਅੰਤਿਮ ਰਸਮਾਂ ਸਮੇਂ ਆਰ.ਐਮ.ਪੀ.ਆਈ. ਨੂੰ 100 ਰੁਪਏ ਅਤੇ ‘ਸੰਗਰਾਮੀ ਲਹਿਰ’ ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।

ਮਾਸਟਰ ਸਤਪਾਲ ਜੀ, ਪ੍ਰਧਾਨ ਜੀ.ਟੀ.ਯੂ. ਪਠਾਨਕੋਟ ਨੇ ਆਪਣੀ ਸੇਵਾਮੁਕਤੀ ਸਮੇਂ ‘ਸੰਗਰਾਮੀ ਲਹਿਰ’ ਨੂੰ 1100 ਰੁਪਏ ਸਹਾਇਤਾ ਵਜੋਂ ਦਿੱਤੇ।

ਸਹਾਇਤਾ ਭੇਜਣ ਵਾਲੇ ਸਾਥੀਆਂ ਦਾ ਅਦਾਰਾ ‘ਸੰਗਰਾਮੀ ਲਹਿਰ’ ਧੰਨਵਾਦੀ ਹੈ।

Scroll To Top