“”>ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਪਾਰਟੀ ਆਗੂਆਂ ਦੀਆਂ ਦੋ ਟੀਮਾਂ ਜਲਿਆਂਵਾਲਾ ਬਾਗ, ਅੰਮਿ੍ਰਤਸਰ ਤੋਂ ਜਥਿਆਂ ਦੇ ਰੂਪ &rsquo

ਚ ਚੱਲਣਗੀਆਂ। ਇਕ ਜਥੇ ਦੀ ਅਗਵਾਈ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਗੁਰਨਾਮ ਸਿੰਘ ਦਾਊਦ ਕਰਨਗੇ ਅਤੇ ਦੂਜੇ ਜਥੇ ਦੀ ਅਗਵਾਈ ਉਹ ਖੁਦ ਕਰਨਗੇ। ਪਹਿਲਾ ਜਥਾ ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਲੁਧਿਆਣਾ ਅਤੇ ਬਰਨਾਲਾ ਜਿਲ੍ਹਿਆਂ &rsquo