ਗੁਰਦਾਸਪੁਰ, 13 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਪਿੰਡ ਕੋਟਲੀ ਲੇਹਲ ਵਿਖੇ ਜਮਹੂਰੀ ਕਿਸਾਨ ਸਭਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਜਨਵਾਦੀ ਇਸਤਰੀ ਸਭਾ ਦੀ ਅਗਵਾਈ ਹੇਠ ਤਿੰਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।