/* SC_TH_END:4.3.24:fc0ffc30 */ ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੀ ਮੀਟਿੰਗ ਹੋਈ – Sangrami Lehar
Now Reading
ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੀ ਮੀਟਿੰਗ ਹੋਈ

ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੀ ਮੀਟਿੰਗ ਹੋਈ

ਪਠਾਨਕੋਟ- ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਜ਼ ਦੇ ਸੱਦੇ ‘ਤੇ ਅੱਜ ਇੱਥੇ ਵੱਖ-ਵੱਖ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਹੋਈ। ਜਿਸ ‘ਚ ਏਟਕ, ਸੀਆਈਟੀਯੂ ਅਤੇ ਸੀਟੀਯੂ ਪੰਜਾਬ ਦੇ ਆਗੂ ਸ਼ਾਮਲ ਹੋਏ। ਮੀਟਿੰਗ ਦੀ ਪ੍ਰਧਾਨਗੀ ਵਿਨੋਦ ਕੁਮਾਰ, ਇਕਬਾਲ ਸਿੰਘ ਅਤੇ ਸ਼ਿਵ ਕੁਮਾਰ ਨੇ ਸਾਂਝੇ ਤੌਰ ‘ਤੇ ਕੀਤੀ। ਇਸ ਮੀਟਿੰਗ ‘ਚ 30 ਜਨਵਰੀ ਦੇ ਸੱਤਿਆਗ੍ਰਹਿ ਅੰਦੋਲਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Scroll To Top