Now Reading
ਗੁਰਤੀਰਥ ਸਿੰਘ ਦੁਸਾਂਝ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ

ਗੁਰਤੀਰਥ ਸਿੰਘ ਦੁਸਾਂਝ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ

ਫਿਲੌਰ- ਇਲਾਕੇ ਦੇ ਇਨਕਲਾਬੀ ਪਿੰਡ ਦੁਸਾਂਝ ਕਲਾਂ ‘ਚ ਅੱਜ ਗੁਰਤੀਰਥ ਸਿੰਘ ਦੁਸਾਂਝ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ ਨੇ ਪਰਿਵਾਰ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਖੱਬੀ ਲਹਿਰ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸਰਬਜੀਤ ਗਿੱਲ ਅਤੇ ਮਾ. ਸ਼ਿੰਗਾਰਾ ਸਿੰਘ ਦੁਸਾਂਝ ਨੇ ਵੀ ਆਪਣੇ ਵਿਚਾਰ ਪ੍ਰਗਟਾਏ।

Scroll To Top