ਜਨਵਾਦੀ ਇਸਤਰੀ ਸਭਾ ਪੰਜਾਬ ਵੱਲੋਂ ਮੀਟਿੰਗ ਆਯੋਜਿਤ by admin December 14, 2020 0 Shares 0 0 ਸ਼੍ਰੀ ਮੁਕਤਸਰ ਸਾਹਿਬ : ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿੰਡ ਚੋਟੀਆ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਕਰਦੇ ਹੋੲੇ ਬੀਬੀ ਪਰਮਜੀਤ ਕੌਰ ਸੰਗਰਾਣਾ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਦਿਹਾਤੀ ਮਜਦੂਰ ਸਭਾ ਜਸਵਿੰਦਰ ਸਿੰਘ ਸੰਗੂਧੋਣ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। 0 0