ਜਨਵਾਦੀ ਇਸਤਰੀ ਸਭਾ ਵੱਲੋਂ ਪਿੰਡ ਢਪਈ ਵਿਖੇ ਮੀਟਿੰਗ ਕੀਤੀ

ਜੋਧਾਂ : ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਪਿੰਡ ਢਪਈ ਨੇੜੇ ਜੋਧਾਂ ਜ਼ਿਲ੍ਹਾ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ ਅਤੇ ਕਮੇਟੀ ਦੀ ਚੋਣ ਕੀਤੀ ਗਈ ਬੀਬੀ ਸੁਰਿੰਦਰ ਕੌਰ ਪ੍ਰਧਾਨ ਅਤੇ ਬੀਬੀ ਗੁਰਮੀਤ ਕੌਰ ਸਕੱਤਰ ਚੁਣੀਆਂ ਗਈਆਂ।