
ਰੋਪੜ- ਜਨਵਾਦੀ ਇਸਤਰੀ ਸਭਾ ਵੱਲੋਂ ਪਿੰਡ ਫਤਿਹਪੁਰ, ਚੱਕ ਕਰਮਾ ਅਤੇ ਬਹਾਦਰਪੁਰ ‘ਚ ਮੀਟਿੰਗਾਂ ਆਯੋਜਿਤ ਕੀਤੀਆ ਗਈਆ। ਇਨ੍ਹਾਂ ਮੀਟਿੰਗਾਂ ਨੂੰ ਵਿਸੇਸ਼ ਤੌਰ ‘ਤੇ ਜਨਵਾਦੀ ਇਸਤਰੀ ਸਭਾ ਦੇ ਸੂਬਾ ਸਕੱਤਰ ਭੈਣ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਇਨ੍ਹਾਂ ਮੀਟਿੰਗਾਂ ‘ਚ ਵੱਡੀ ਗਿਣਤੀ ‘ਚ ਔਰਤਾਂ ਨੇ ਭਾਗ ਲਿਆ।
/* SC_TH_END:4.3.24:fc0ffc30 */