Now Reading
ਜਮੂਹਰੀ ਕੰਢੀ ਸੰਘਰਸ਼ ਕਮੇਟੀ ਦੀ ਸੂਬਾਈ ਜਥੇਬੰਦਕ ਕਨਵੈਨਸ਼ਨ 25 ਨੂੰ

ਜਮੂਹਰੀ ਕੰਢੀ ਸੰਘਰਸ਼ ਕਮੇਟੀ ਦੀ ਸੂਬਾਈ ਜਥੇਬੰਦਕ ਕਨਵੈਨਸ਼ਨ 25 ਨੂੰ

ਗੜ੍ਹਸ਼ੰਕਰ : ਜਮਹੂਰੀ ਕੰਢੀ ਸੰਘਰਸ਼ ਕਮੇਟੀ ਦੀ ਸੂਬਾਈ ਜਥੇਬੰਦਕ ਕਨਵੈਨਸ਼ਨ 25 ਜੁਲਾਈ ਨੂੰ 11: 00 ਵਜੇ ਬਾਬਾ ਵਿਸ਼ਵਕਰਮਾ ਮੰਦਰ ਗੜ੍ਹਸ਼ੰਕਰ (ਆਨੰਦਪੁਰ ਸਾਹਿਬ ਰੋਡ) ਵਿਖੇ ਹੋਵੇਗੀ। ਇਸ ਸਬੰਧੀ ਕਾਮਰੇਡ ਮੋਹਣ ਸਿੰਘ ਧਮਾਣਾ ਨੇ ਉਕਤ ਜਾਣਕਾਰੀ ਦਿੰਦੇ ਹੋਏ ਆਪੀਲ ਕੀਤੀ ਕਿ ਸਾਥੀ ਠੀਕ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।

Scroll To Top