/* SC_TH_END:4.3.24:fc0ffc30 */ ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਘੁੜਕਾ ‘ਚ ਮੀਟਿੰਗ ਕੀਤੀ – Sangrami Lehar
Now Reading
ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਘੁੜਕਾ ‘ਚ ਮੀਟਿੰਗ ਕੀਤੀ

ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਘੁੜਕਾ ‘ਚ ਮੀਟਿੰਗ ਕੀਤੀ

ਗੁਰਾਇਆ : ਦਿਹਾਤੀ ਮਜ਼ਦੂਰ ਸਭਾ ਵੱਲੋਂ ਇਥੋਂ ਲਾਗਲੇ ਪਿੰਡ ਘੁੜਕਾ ਵਿਖੇ ਇੱਕ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸਭਾ ਵੱਲੋਂ ਆਰੰਭੇ ਜਥਾ ਮਾਰਚ ਦੌਰਾਨ ਕੀਤੀ ਗਈ। ਇਸ ਮੀਟਿੰਗ ਨੂੰ ਸਭਾ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ, ਸੂਬਾ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ, ਜ਼ਿਲ•ਾ ਸਕੱਤਰ ਸਾਥੀ ਪਰਮਜੀਤ ਰੰਧਾਵਾ ਨੇ ਸੰਬੋਧਨ ਕੀਤਾ।

Scroll To Top