Now Reading
ਧਰਨੇ ਦੀ ਤਿਆਰੀ ਲਈ ਮੀਟਿੰਗ ਕੀਤੀ

ਧਰਨੇ ਦੀ ਤਿਆਰੀ ਲਈ ਮੀਟਿੰਗ ਕੀਤੀ

ਕਾਦੀਆਂ : ਆਰਐਮਪੀਆਈ ਵੱਲੋਂ ਗੁਰਦਾਸਪੁਰ ਵਿਖੇ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿੱਚ ਪਿੰਡ ਧੰਦੋਈ ਬਲਾਕ ਕਾਦੀਆਂ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਗੁਰਦਿਆਲ ਸਿੰਘ ਘੁਮਾਣ ਅਤੇ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਇਹ ਧਰਨਾ ਅੰਜਲੀ ਬਲਾਤਕਾਰ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਉਣ ਲਈ 22 ਅਗਸਤ ਨੂੰ ਐਸਐਸਪੀ ਦਫ਼ਤਰ ਗੁਰਦਾਸਪੁਰ ਵਿਖੇ ਦਿੱਤਾ ਜਾ ਰਿਹਾ ਹੈ।

Scroll To Top