ਗੁਰਾਇਆ, 3 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਪਿੰਡ ਢੇਸੀਆ ਕਾਹਨਾ ਚ ਆਯੋਜਿਤ ਇੱਕ ਸਮਾਗਮ ਦੌਰਾਨ ਉਨ੍ਹਾਂ ਅੰਦੋਲਨਕਾਰੀਆਂ ਦਾ ਸਨਮਾਨ ਕੀਤਾ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਚ ਕੀਤੇ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।