ਮੋਹਾਲੀ ਵਿਖੇ ਮੰਗ ਪੱਤਰ ਦਿੱਤਾ

ਐੱਸ. ਏ. ਐੱਸ. ਨਗਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਦੇ ਸੱਦੇ ‘ਤੇ ਜ਼ਿਲ੍ਹਾ ਕੇਂਦਰਾਂ ‘ਤੇ ਨਸ਼ਿਆਂ ਦੇ ਵਿਰੋਧ ‘ਚ ਲਾਮਬੰਦੀ ਕਰਕੇ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਇਥੋਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤਾ ਗਿਆ।