ਮਜ਼ਦੂਰ ਜਥੇਬੰਦੀਆਂ ਵੱਲੋਂ ਡਾ. ਬੀਆਰ ਅੰਬੇਡਕਰ ਦਾ ਜਨਮ ਦਿਨ ਮਨਾਇਆ by admin December 14, 2020 0 Shares 0 0 ਸੰਘੇੜਾ (ਬਰਨਾਲਾ)- ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ ਮੋਰਚਾ ਅਤੇ ਹੋਰ ਮਜ਼ਦੂਰ ਜਥੇਬੰਦੀਆਂ ਵੱਲੋਂ ਡਾ. ਬੀਆਰ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਭੋਲਾ ਸਿੰਘ ਕਲਾਲ ਮਾਜਰਾ, ਭਾਨ ਸਿੰਘ ਸੰਘੇੜਾ, ਗੁਰਪ੍ਰੀਤ ਰੂੜੇਕੇ ਆਦਿ ਨੇ ਸੰਬੋਧਨ ਕੀਤਾ। 0 0