Now Reading
ਮਜ਼ਦੂਰ ਜਥੇਬੰਦੀਆਂ ਵੱਲੋਂ ਡਾ. ਬੀਆਰ ਅੰਬੇਡਕਰ ਦਾ ਜਨਮ ਦਿਨ ਮਨਾਇਆ

ਮਜ਼ਦੂਰ ਜਥੇਬੰਦੀਆਂ ਵੱਲੋਂ ਡਾ. ਬੀਆਰ ਅੰਬੇਡਕਰ ਦਾ ਜਨਮ ਦਿਨ ਮਨਾਇਆ

ਸੰਘੇੜਾ (ਬਰਨਾਲਾ)- ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ ਮੋਰਚਾ ਅਤੇ ਹੋਰ ਮਜ਼ਦੂਰ ਜਥੇਬੰਦੀਆਂ ਵੱਲੋਂ ਡਾ. ਬੀਆਰ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਭੋਲਾ ਸਿੰਘ ਕਲਾਲ ਮਾਜਰਾ, ਭਾਨ ਸਿੰਘ ਸੰਘੇੜਾ, ਗੁਰਪ੍ਰੀਤ ਰੂੜੇਕੇ ਆਦਿ ਨੇ ਸੰਬੋਧਨ ਕੀਤਾ।

Scroll To Top