Now Reading
ਬਲਾਤਕਾਰ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਕੈਂਡਲ ਮਾਰਚ ਕੀਤਾ

ਬਲਾਤਕਾਰ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਕੈਂਡਲ ਮਾਰਚ ਕੀਤਾ

ਘੁਮਾਣ – ਅੱਜ ਕਸਬਾ ਘੁਮਾਣ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਕਠੂਆ ਅਤੇ ੳੰਨਾੳ ਅਤੇ ਦੇਸ ਅੰਦਰ ਵਾਪਰ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਕੈਂਡਲ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਨੂੰ ਨੀਲਮ ਘੁਮਾਣ, ਸੁਖਵਿੰਦਰ ਕੌਰ, ਹਰਦੀਪ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ ,ਗੁਰਦਿਆਲ ਸਿੰਘ ਘੁਮਾਣ, ਗੁਰਬਖਸ ਸਿੰਘ ਨੇ ਸੰਬੋਧਨ ਕੀਤਾ।

Scroll To Top